-
ਯੂਹੰਨਾ 4:25ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
25 ਤੀਵੀਂ ਨੇ ਉਸ ਨੂੰ ਕਿਹਾ: “ਮੈਨੂੰ ਪਤਾ ਮਸੀਹ ਆ ਰਿਹਾ ਹੈ। ਜਦੋਂ ਉਹ ਆਵੇਗਾ, ਤਾਂ ਉਹ ਸਾਨੂੰ ਸਾਰੀਆਂ ਗੱਲਾਂ ਖੋਲ੍ਹ ਕੇ ਸਮਝਾਵੇਗਾ।”
-
-
ਯੂਹੰਨਾ 11:27ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
27 ਮਾਰਥਾ ਨੇ ਉਸ ਨੂੰ ਕਿਹਾ: “ਹਾਂ ਪ੍ਰਭੂ, ਮੈਨੂੰ ਵਿਸ਼ਵਾਸ ਹੈ ਕਿ ਤੂੰ ਮਸੀਹ ਹੈਂ, ਪਰਮੇਸ਼ੁਰ ਦਾ ਪੁੱਤਰ, ਜਿਸ ਨੇ ਦੁਨੀਆਂ ਵਿਚ ਆਉਣਾ ਸੀ।”
-