-
ਮੱਤੀ 14:33ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
33 ਫਿਰ ਕਿਸ਼ਤੀ ʼਤੇ ਸਵਾਰ ਸਾਰਿਆਂ ਨੇ ਗੋਡੇ ਟੇਕ ਕੇ ਕਿਹਾ: “ਤੂੰ ਵਾਕਈ ਪਰਮੇਸ਼ੁਰ ਦਾ ਪੁੱਤਰ ਹੈਂ।”
-
-
ਰਸੂਲਾਂ ਦੇ ਕੰਮ 9:20ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
20 ਅਤੇ ਉਸ ਨੇ ਤੁਰੰਤ ਸਭਾ ਘਰਾਂ ਵਿਚ ਯਿਸੂ ਬਾਰੇ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਕਿ ਉਹੀ ਪਰਮੇਸ਼ੁਰ ਦਾ ਪੁੱਤਰ ਹੈ।
-