ਯਸਾਯਾਹ 11:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਯੱਸੀ ਦੇ ਮੁੱਢ ਵਿੱਚੋਂ ਇਕ ਸ਼ਾਖ਼ ਨਿਕਲੇਗੀ+ਅਤੇ ਉਸ ਦੀਆਂ ਜੜ੍ਹਾਂ ਵਿੱਚੋਂ ਫੁੱਟੀ ਇਕ ਟਾਹਣੀ+ ਫਲ ਪੈਦਾ ਕਰੇਗੀ। ਯਸਾਯਾਹ 53:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਉਹ ਉਸ* ਅੱਗੇ ਟਾਹਣੀ ਵਾਂਗ ਅਤੇ ਝੁਲ਼ਸੀ ਹੋਈ ਜ਼ਮੀਨ ਵਿੱਚੋਂ ਜੜ੍ਹ ਵਾਂਗ ਫੁੱਟ ਨਿਕਲੇਗਾ।+ ਨਾ ਹੀ ਉਸ ਦੀ ਕੋਈ ਸ਼ਾਨ ਹੈ ਤੇ ਨਾ ਹੀ ਉਸ ਦੀ ਸ਼ਕਲ ਇੰਨੀ ਸੋਹਣੀ ਹੈ;+ਜਦ ਅਸੀਂ ਉਸ ਨੂੰ ਦੇਖਦੇ ਹਾਂ, ਤਾਂ ਅਸੀਂ ਉਸ ਵੱਲ ਖਿੱਚੇ ਨਹੀਂ ਜਾਂਦੇ।* ਯਿਰਮਿਯਾਹ 23:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਯਹੋਵਾਹ ਕਹਿੰਦਾ ਹੈ: “ਦੇਖੋ, ਉਹ ਦਿਨ ਆ ਰਹੇ ਹਨ ਜਦੋਂ ਮੈਂ ਦਾਊਦ ਦੇ ਵੰਸ਼ ਵਿੱਚੋਂ ਇਕ ਧਰਮੀ ਟਾਹਣੀ ਉਗਾਵਾਂਗਾ।*+ ਇਕ ਰਾਜਾ ਰਾਜ ਕਰੇਗਾ+ ਅਤੇ ਡੂੰਘੀ ਸਮਝ ਤੋਂ ਕੰਮ ਲਵੇਗਾ ਅਤੇ ਦੇਸ਼ ਵਿਚ ਨਿਆਂ ਅਤੇ ਧਰਮੀ ਅਸੂਲਾਂ ਮੁਤਾਬਕ ਚੱਲੇਗਾ।+ ਜ਼ਕਰਯਾਹ 3:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 “‘ਹੇ ਮਹਾਂ ਪੁਜਾਰੀ ਯਹੋਸ਼ੁਆ, ਤੂੰ ਅਤੇ ਤੇਰੇ ਸਾਥੀ ਜੋ ਤੇਰੇ ਸਾਮ੍ਹਣੇ ਬੈਠਦੇ ਹਨ, ਕਿਰਪਾ ਕਰ ਕੇ ਸੁਣੋ। ਤੁਸੀਂ ਇਕ ਨਿਸ਼ਾਨੀ ਹੋ; ਦੇਖੋ! ਮੈਂ ਆਪਣੇ ਸੇਵਕ ਨੂੰ ਲਿਆ ਰਿਹਾ ਹਾਂ+ ਜੋ “ਟਾਹਣੀ” ਕਹਾਵੇਗਾ!+
2 ਉਹ ਉਸ* ਅੱਗੇ ਟਾਹਣੀ ਵਾਂਗ ਅਤੇ ਝੁਲ਼ਸੀ ਹੋਈ ਜ਼ਮੀਨ ਵਿੱਚੋਂ ਜੜ੍ਹ ਵਾਂਗ ਫੁੱਟ ਨਿਕਲੇਗਾ।+ ਨਾ ਹੀ ਉਸ ਦੀ ਕੋਈ ਸ਼ਾਨ ਹੈ ਤੇ ਨਾ ਹੀ ਉਸ ਦੀ ਸ਼ਕਲ ਇੰਨੀ ਸੋਹਣੀ ਹੈ;+ਜਦ ਅਸੀਂ ਉਸ ਨੂੰ ਦੇਖਦੇ ਹਾਂ, ਤਾਂ ਅਸੀਂ ਉਸ ਵੱਲ ਖਿੱਚੇ ਨਹੀਂ ਜਾਂਦੇ।*
5 ਯਹੋਵਾਹ ਕਹਿੰਦਾ ਹੈ: “ਦੇਖੋ, ਉਹ ਦਿਨ ਆ ਰਹੇ ਹਨ ਜਦੋਂ ਮੈਂ ਦਾਊਦ ਦੇ ਵੰਸ਼ ਵਿੱਚੋਂ ਇਕ ਧਰਮੀ ਟਾਹਣੀ ਉਗਾਵਾਂਗਾ।*+ ਇਕ ਰਾਜਾ ਰਾਜ ਕਰੇਗਾ+ ਅਤੇ ਡੂੰਘੀ ਸਮਝ ਤੋਂ ਕੰਮ ਲਵੇਗਾ ਅਤੇ ਦੇਸ਼ ਵਿਚ ਨਿਆਂ ਅਤੇ ਧਰਮੀ ਅਸੂਲਾਂ ਮੁਤਾਬਕ ਚੱਲੇਗਾ।+
8 “‘ਹੇ ਮਹਾਂ ਪੁਜਾਰੀ ਯਹੋਸ਼ੁਆ, ਤੂੰ ਅਤੇ ਤੇਰੇ ਸਾਥੀ ਜੋ ਤੇਰੇ ਸਾਮ੍ਹਣੇ ਬੈਠਦੇ ਹਨ, ਕਿਰਪਾ ਕਰ ਕੇ ਸੁਣੋ। ਤੁਸੀਂ ਇਕ ਨਿਸ਼ਾਨੀ ਹੋ; ਦੇਖੋ! ਮੈਂ ਆਪਣੇ ਸੇਵਕ ਨੂੰ ਲਿਆ ਰਿਹਾ ਹਾਂ+ ਜੋ “ਟਾਹਣੀ” ਕਹਾਵੇਗਾ!+