ਜ਼ਬੂਰ 62:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਹੇ ਯਹੋਵਾਹ, ਤੂੰ ਅਟੱਲ ਪਿਆਰ ਦਾ ਵੀ ਸੋਮਾ ਹੈਂ,+ਤੂੰ ਹਰੇਕ ਨੂੰ ਉਸ ਦੀ ਕਰਨੀ ਦਾ ਫਲ ਦਿੰਦਾ ਹੈਂ।+ ਕਹਾਉਤਾਂ 24:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਜੇ ਤੂੰ ਕਹੇਂ, “ਪਰ ਸਾਨੂੰ ਤਾਂ ਇਸ ਗੱਲ ਦਾ ਪਤਾ ਹੀ ਨਹੀਂ ਸੀ,”ਤਾਂ ਜਿਹੜਾ ਦਿਲਾਂ* ਨੂੰ ਜਾਂਚਦਾ ਹੈ, ਭਲਾ ਉਹ ਇਹ ਨਹੀਂ ਸਮਝਦਾ?+ ਹਾਂ, ਤੇਰੇ ʼਤੇ ਨਿਗਾਹ ਰੱਖਣ ਵਾਲਾ ਜਾਣਦਾ ਹੈਅਤੇ ਉਹ ਹਰੇਕ ਨੂੰ ਉਸ ਦੀ ਕਰਨੀ ਦਾ ਫਲ ਦੇਵੇਗਾ।+ ਲੂਕਾ 9:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਜਿਹੜਾ ਇਨਸਾਨ ਮੇਰਾ ਚੇਲਾ ਹੋਣ ਅਤੇ ਮੇਰੀਆਂ ਸਿੱਖਿਆਵਾਂ ਉੱਤੇ ਚੱਲਣ ਵਿਚ ਸ਼ਰਮਿੰਦਗੀ ਮਹਿਸੂਸ ਕਰਦਾ ਹੈ, ਮਨੁੱਖ ਦਾ ਪੁੱਤਰ ਵੀ ਉਸ ਨੂੰ ਆਪਣਾ ਚੇਲਾ ਮੰਨਣ ਵਿਚ ਸ਼ਰਮਿੰਦਗੀ ਮਹਿਸੂਸ ਕਰੇਗਾ ਜਦੋਂ ਉਹ ਆਪਣੀ, ਆਪਣੇ ਪਿਤਾ ਦੀ ਅਤੇ ਪਵਿੱਤਰ ਦੂਤਾਂ ਦੀ ਸ਼ਾਨੋ-ਸ਼ੌਕਤ ਨਾਲ ਆਵੇਗਾ।+ ਰੋਮੀਆਂ 2:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਉਹ ਹਰੇਕ ਨੂੰ ਉਸ ਦੇ ਕੰਮਾਂ ਦਾ ਫਲ ਦੇਵੇਗਾ:+ 1 ਪਤਰਸ 1:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਇਸ ਤੋਂ ਇਲਾਵਾ, ਜੇ ਤੁਸੀਂ ਪਿਤਾ ਅੱਗੇ ਪ੍ਰਾਰਥਨਾ ਕਰਦੇ ਹੋ ਜੋ ਹਰੇਕ ਦਾ ਨਿਆਂ ਬਿਨਾਂ ਕਿਸੇ ਪੱਖਪਾਤ ਤੋਂ+ ਉਸ ਦੇ ਕੰਮਾਂ ਅਨੁਸਾਰ ਕਰਦਾ ਹੈ, ਤਾਂ ਧਰਤੀ ਉੱਤੇ ਪਰਦੇਸੀਆਂ ਵਾਂਗ ਰਹਿੰਦੇ ਹੋਏ ਪਰਮੇਸ਼ੁਰ ਦਾ ਡਰ ਰੱਖ ਕੇ ਜ਼ਿੰਦਗੀ ਬਤੀਤ ਕਰੋ।+
12 ਜੇ ਤੂੰ ਕਹੇਂ, “ਪਰ ਸਾਨੂੰ ਤਾਂ ਇਸ ਗੱਲ ਦਾ ਪਤਾ ਹੀ ਨਹੀਂ ਸੀ,”ਤਾਂ ਜਿਹੜਾ ਦਿਲਾਂ* ਨੂੰ ਜਾਂਚਦਾ ਹੈ, ਭਲਾ ਉਹ ਇਹ ਨਹੀਂ ਸਮਝਦਾ?+ ਹਾਂ, ਤੇਰੇ ʼਤੇ ਨਿਗਾਹ ਰੱਖਣ ਵਾਲਾ ਜਾਣਦਾ ਹੈਅਤੇ ਉਹ ਹਰੇਕ ਨੂੰ ਉਸ ਦੀ ਕਰਨੀ ਦਾ ਫਲ ਦੇਵੇਗਾ।+
26 ਜਿਹੜਾ ਇਨਸਾਨ ਮੇਰਾ ਚੇਲਾ ਹੋਣ ਅਤੇ ਮੇਰੀਆਂ ਸਿੱਖਿਆਵਾਂ ਉੱਤੇ ਚੱਲਣ ਵਿਚ ਸ਼ਰਮਿੰਦਗੀ ਮਹਿਸੂਸ ਕਰਦਾ ਹੈ, ਮਨੁੱਖ ਦਾ ਪੁੱਤਰ ਵੀ ਉਸ ਨੂੰ ਆਪਣਾ ਚੇਲਾ ਮੰਨਣ ਵਿਚ ਸ਼ਰਮਿੰਦਗੀ ਮਹਿਸੂਸ ਕਰੇਗਾ ਜਦੋਂ ਉਹ ਆਪਣੀ, ਆਪਣੇ ਪਿਤਾ ਦੀ ਅਤੇ ਪਵਿੱਤਰ ਦੂਤਾਂ ਦੀ ਸ਼ਾਨੋ-ਸ਼ੌਕਤ ਨਾਲ ਆਵੇਗਾ।+
17 ਇਸ ਤੋਂ ਇਲਾਵਾ, ਜੇ ਤੁਸੀਂ ਪਿਤਾ ਅੱਗੇ ਪ੍ਰਾਰਥਨਾ ਕਰਦੇ ਹੋ ਜੋ ਹਰੇਕ ਦਾ ਨਿਆਂ ਬਿਨਾਂ ਕਿਸੇ ਪੱਖਪਾਤ ਤੋਂ+ ਉਸ ਦੇ ਕੰਮਾਂ ਅਨੁਸਾਰ ਕਰਦਾ ਹੈ, ਤਾਂ ਧਰਤੀ ਉੱਤੇ ਪਰਦੇਸੀਆਂ ਵਾਂਗ ਰਹਿੰਦੇ ਹੋਏ ਪਰਮੇਸ਼ੁਰ ਦਾ ਡਰ ਰੱਖ ਕੇ ਜ਼ਿੰਦਗੀ ਬਤੀਤ ਕਰੋ।+