ਮਰਕੁਸ 1:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਜਿਵੇਂ ਯਸਾਯਾਹ ਨਬੀ ਨੇ ਲਿਖਿਆ ਹੈ: “(ਦੇਖ! ਮੈਂ ਤੇਰੇ ਅੱਗੇ-ਅੱਗੇ ਆਪਣੇ ਸੰਦੇਸ਼ ਦੇਣ ਵਾਲੇ* ਨੂੰ ਘੱਲ ਰਿਹਾ ਹਾਂ ਜੋ ਤੇਰਾ ਰਾਹ ਤਿਆਰ ਕਰੇਗਾ।)+ ਯੂਹੰਨਾ 1:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਉਸ ਨੇ ਕਿਹਾ: “ਮੈਂ ਉਹ ਹਾਂ ਜਿਹੜਾ ਉਜਾੜ ਵਿਚ ਉੱਚੀ ਆਵਾਜ਼ ਵਿਚ ਕਹਿ ਰਿਹਾ ਹੈ, ‘ਯਹੋਵਾਹ* ਦਾ ਰਸਤਾ ਸਿੱਧਾ ਕਰੋ’+ ਜਿਵੇਂ ਯਸਾਯਾਹ ਨਬੀ ਨੇ ਕਿਹਾ ਸੀ।”+
2 ਜਿਵੇਂ ਯਸਾਯਾਹ ਨਬੀ ਨੇ ਲਿਖਿਆ ਹੈ: “(ਦੇਖ! ਮੈਂ ਤੇਰੇ ਅੱਗੇ-ਅੱਗੇ ਆਪਣੇ ਸੰਦੇਸ਼ ਦੇਣ ਵਾਲੇ* ਨੂੰ ਘੱਲ ਰਿਹਾ ਹਾਂ ਜੋ ਤੇਰਾ ਰਾਹ ਤਿਆਰ ਕਰੇਗਾ।)+
23 ਉਸ ਨੇ ਕਿਹਾ: “ਮੈਂ ਉਹ ਹਾਂ ਜਿਹੜਾ ਉਜਾੜ ਵਿਚ ਉੱਚੀ ਆਵਾਜ਼ ਵਿਚ ਕਹਿ ਰਿਹਾ ਹੈ, ‘ਯਹੋਵਾਹ* ਦਾ ਰਸਤਾ ਸਿੱਧਾ ਕਰੋ’+ ਜਿਵੇਂ ਯਸਾਯਾਹ ਨਬੀ ਨੇ ਕਿਹਾ ਸੀ।”+