ਉਤਪਤ 1:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਪਰਮੇਸ਼ੁਰ ਨੇ ਇਨਸਾਨ ਨੂੰ ਆਪਣੇ ਸਰੂਪ ਉੱਤੇ ਬਣਾਇਆ। ਹਾਂ, ਉਸ ਨੂੰ ਪਰਮੇਸ਼ੁਰ ਦੇ ਸਰੂਪ ਉੱਤੇ ਬਣਾਇਆ ਗਿਆ। ਉਸ ਨੇ ਉਨ੍ਹਾਂ ਨੂੰ ਆਦਮੀ ਅਤੇ ਔਰਤ ਬਣਾਇਆ।+ ਉਤਪਤ 5:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਉਸ ਨੇ ਉਨ੍ਹਾਂ ਨੂੰ ਆਦਮੀ ਅਤੇ ਔਰਤ ਬਣਾਇਆ ਸੀ।+ ਜਿਸ ਦਿਨ ਉਨ੍ਹਾਂ ਨੂੰ ਬਣਾਇਆ ਗਿਆ ਸੀ,+ ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਉਨ੍ਹਾਂ ਨੂੰ ਇਨਸਾਨ* ਕਿਹਾ।
27 ਪਰਮੇਸ਼ੁਰ ਨੇ ਇਨਸਾਨ ਨੂੰ ਆਪਣੇ ਸਰੂਪ ਉੱਤੇ ਬਣਾਇਆ। ਹਾਂ, ਉਸ ਨੂੰ ਪਰਮੇਸ਼ੁਰ ਦੇ ਸਰੂਪ ਉੱਤੇ ਬਣਾਇਆ ਗਿਆ। ਉਸ ਨੇ ਉਨ੍ਹਾਂ ਨੂੰ ਆਦਮੀ ਅਤੇ ਔਰਤ ਬਣਾਇਆ।+
2 ਉਸ ਨੇ ਉਨ੍ਹਾਂ ਨੂੰ ਆਦਮੀ ਅਤੇ ਔਰਤ ਬਣਾਇਆ ਸੀ।+ ਜਿਸ ਦਿਨ ਉਨ੍ਹਾਂ ਨੂੰ ਬਣਾਇਆ ਗਿਆ ਸੀ,+ ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਉਨ੍ਹਾਂ ਨੂੰ ਇਨਸਾਨ* ਕਿਹਾ।