ਮੱਤੀ 4:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਅੱਗੇ ਜਾ ਕੇ ਉਸ ਨੇ ਹੋਰ ਦੋ ਭਰਾਵਾਂ ਯਾਕੂਬ ਅਤੇ ਯੂਹੰਨਾ+ ਨੂੰ ਦੇਖਿਆ। ਉਹ ਆਪਣੇ ਪਿਤਾ ਜ਼ਬਦੀ ਨਾਲ ਕਿਸ਼ਤੀ ਵਿਚ ਆਪਣੇ ਜਾਲ਼ ਠੀਕ ਕਰ ਰਹੇ ਸਨ। ਉਸ ਨੇ ਉਨ੍ਹਾਂ ਨੂੰ ਬੁਲਾਇਆ।+ ਮੱਤੀ 27:55, 56 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 55 ਉਨ੍ਹਾਂ ਤੋਂ ਇਲਾਵਾ, ਉੱਥੇ ਕਈ ਤੀਵੀਆਂ ਵੀ ਦੂਰੋਂ ਸਭ ਕੁਝ ਦੇਖ ਰਹੀਆਂ ਸਨ। ਉਹ ਤੀਵੀਆਂ ਯਿਸੂ ਦੀ ਸੇਵਾ ਕਰਨ ਉਸ ਦੇ ਨਾਲ ਹੀ ਗਲੀਲ ਤੋਂ ਆਈਆਂ ਸਨ;+ 56 ਇਨ੍ਹਾਂ ਤੀਵੀਆਂ ਵਿਚ ਮਰੀਅਮ ਮਗਦਲੀਨੀ ਅਤੇ ਯਾਕੂਬ ਤੇ ਯੋਸੇਸ ਦੀ ਮਾਂ ਮਰੀਅਮ ਅਤੇ ਜ਼ਬਦੀ ਦੇ ਪੁੱਤਰਾਂ ਦੀ ਮਾਂ ਵੀ ਸੀ।+
21 ਅੱਗੇ ਜਾ ਕੇ ਉਸ ਨੇ ਹੋਰ ਦੋ ਭਰਾਵਾਂ ਯਾਕੂਬ ਅਤੇ ਯੂਹੰਨਾ+ ਨੂੰ ਦੇਖਿਆ। ਉਹ ਆਪਣੇ ਪਿਤਾ ਜ਼ਬਦੀ ਨਾਲ ਕਿਸ਼ਤੀ ਵਿਚ ਆਪਣੇ ਜਾਲ਼ ਠੀਕ ਕਰ ਰਹੇ ਸਨ। ਉਸ ਨੇ ਉਨ੍ਹਾਂ ਨੂੰ ਬੁਲਾਇਆ।+
55 ਉਨ੍ਹਾਂ ਤੋਂ ਇਲਾਵਾ, ਉੱਥੇ ਕਈ ਤੀਵੀਆਂ ਵੀ ਦੂਰੋਂ ਸਭ ਕੁਝ ਦੇਖ ਰਹੀਆਂ ਸਨ। ਉਹ ਤੀਵੀਆਂ ਯਿਸੂ ਦੀ ਸੇਵਾ ਕਰਨ ਉਸ ਦੇ ਨਾਲ ਹੀ ਗਲੀਲ ਤੋਂ ਆਈਆਂ ਸਨ;+ 56 ਇਨ੍ਹਾਂ ਤੀਵੀਆਂ ਵਿਚ ਮਰੀਅਮ ਮਗਦਲੀਨੀ ਅਤੇ ਯਾਕੂਬ ਤੇ ਯੋਸੇਸ ਦੀ ਮਾਂ ਮਰੀਅਮ ਅਤੇ ਜ਼ਬਦੀ ਦੇ ਪੁੱਤਰਾਂ ਦੀ ਮਾਂ ਵੀ ਸੀ।+