ਮਰਕੁਸ 1:7, 8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਉਸ ਨੇ ਇਹ ਪ੍ਰਚਾਰ ਕਰਨਾ ਸ਼ੁਰੂ ਕੀਤਾ: “ਜਿਹੜਾ ਮੇਰੇ ਤੋਂ ਬਾਅਦ ਆ ਰਿਹਾ ਹੈ, ਉਸ ਕੋਲ ਮੇਰੇ ਨਾਲੋਂ ਜ਼ਿਆਦਾ ਅਧਿਕਾਰ ਹੈ। ਮੈਂ ਤਾਂ ਝੁਕ ਕੇ ਉਸ ਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਕਾਬਲ ਨਹੀਂ ਹਾਂ।+ 8 ਮੈਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੱਤਾ ਹੈ, ਪਰ ਉਹ ਤੁਹਾਨੂੰ ਪਵਿੱਤਰ ਸ਼ਕਤੀ ਨਾਲ ਬਪਤਿਸਮਾ ਦੇਵੇਗਾ।”+ ਯੂਹੰਨਾ 1:33 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 33 ਮੈਂ ਵੀ ਉਸ ਨੂੰ ਨਹੀਂ ਜਾਣਦਾ ਸੀ, ਪਰ ਜਿਸ* ਨੇ ਮੈਨੂੰ ਪਾਣੀ ਵਿਚ ਬਪਤਿਸਮਾ ਦੇਣ ਲਈ ਘੱਲਿਆ ਸੀ, ਉਸੇ ਨੇ ਮੈਨੂੰ ਦੱਸਿਆ ਸੀ: ‘ਜਿਸ ਉੱਤੇ ਤੂੰ ਪਵਿੱਤਰ ਸ਼ਕਤੀ ਆਉਂਦੀ ਅਤੇ ਠਹਿਰਦੀ ਦੇਖੇਂ,+ ਉਹੀ ਪਵਿੱਤਰ ਸ਼ਕਤੀ ਨਾਲ ਬਪਤਿਸਮਾ ਦੇਵੇਗਾ।’+ ਰਸੂਲਾਂ ਦੇ ਕੰਮ 2:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਹੁਣ ਪੰਤੇਕੁਸਤ ਦੇ ਤਿਉਹਾਰ ਦੇ ਦਿਨ+ ਸਾਰੇ ਚੇਲੇ ਇਕ ਜਗ੍ਹਾ ਇਕੱਠੇ ਹੋਏ ਸਨ। ਰਸੂਲਾਂ ਦੇ ਕੰਮ 2:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਅਤੇ ਉਹ ਸਾਰੇ ਪਵਿੱਤਰ ਸ਼ਕਤੀ ਨਾਲ ਭਰ ਗਏ+ ਅਤੇ ਪਵਿੱਤਰ ਸ਼ਕਤੀ ਨੇ ਉਨ੍ਹਾਂ ਨੂੰ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਦੀ ਯੋਗਤਾ ਦਿੱਤੀ ਅਤੇ ਉਹ ਉਨ੍ਹਾਂ ਬੋਲੀਆਂ ਵਿਚ ਬੋਲਣ ਲੱਗ ਪਏ।+ 1 ਕੁਰਿੰਥੀਆਂ 12:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਅਸੀਂ ਚਾਹੇ ਯਹੂਦੀ ਹਾਂ ਜਾਂ ਯੂਨਾਨੀ,* ਗ਼ੁਲਾਮ ਹਾਂ ਜਾਂ ਆਜ਼ਾਦ, ਅਸੀਂ ਸਾਰਿਆਂ ਨੇ ਇਕ ਸਰੀਰ ਬਣਨ ਲਈ ਇੱਕੋ ਸ਼ਕਤੀ ਰਾਹੀਂ ਬਪਤਿਸਮਾ ਲਿਆ ਹੈ ਅਤੇ ਸਾਨੂੰ ਸਾਰਿਆਂ ਨੂੰ ਇੱਕੋ ਸ਼ਕਤੀ ਮਿਲੀ ਹੈ।
7 ਉਸ ਨੇ ਇਹ ਪ੍ਰਚਾਰ ਕਰਨਾ ਸ਼ੁਰੂ ਕੀਤਾ: “ਜਿਹੜਾ ਮੇਰੇ ਤੋਂ ਬਾਅਦ ਆ ਰਿਹਾ ਹੈ, ਉਸ ਕੋਲ ਮੇਰੇ ਨਾਲੋਂ ਜ਼ਿਆਦਾ ਅਧਿਕਾਰ ਹੈ। ਮੈਂ ਤਾਂ ਝੁਕ ਕੇ ਉਸ ਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਕਾਬਲ ਨਹੀਂ ਹਾਂ।+ 8 ਮੈਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੱਤਾ ਹੈ, ਪਰ ਉਹ ਤੁਹਾਨੂੰ ਪਵਿੱਤਰ ਸ਼ਕਤੀ ਨਾਲ ਬਪਤਿਸਮਾ ਦੇਵੇਗਾ।”+
33 ਮੈਂ ਵੀ ਉਸ ਨੂੰ ਨਹੀਂ ਜਾਣਦਾ ਸੀ, ਪਰ ਜਿਸ* ਨੇ ਮੈਨੂੰ ਪਾਣੀ ਵਿਚ ਬਪਤਿਸਮਾ ਦੇਣ ਲਈ ਘੱਲਿਆ ਸੀ, ਉਸੇ ਨੇ ਮੈਨੂੰ ਦੱਸਿਆ ਸੀ: ‘ਜਿਸ ਉੱਤੇ ਤੂੰ ਪਵਿੱਤਰ ਸ਼ਕਤੀ ਆਉਂਦੀ ਅਤੇ ਠਹਿਰਦੀ ਦੇਖੇਂ,+ ਉਹੀ ਪਵਿੱਤਰ ਸ਼ਕਤੀ ਨਾਲ ਬਪਤਿਸਮਾ ਦੇਵੇਗਾ।’+
4 ਅਤੇ ਉਹ ਸਾਰੇ ਪਵਿੱਤਰ ਸ਼ਕਤੀ ਨਾਲ ਭਰ ਗਏ+ ਅਤੇ ਪਵਿੱਤਰ ਸ਼ਕਤੀ ਨੇ ਉਨ੍ਹਾਂ ਨੂੰ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਦੀ ਯੋਗਤਾ ਦਿੱਤੀ ਅਤੇ ਉਹ ਉਨ੍ਹਾਂ ਬੋਲੀਆਂ ਵਿਚ ਬੋਲਣ ਲੱਗ ਪਏ।+
13 ਅਸੀਂ ਚਾਹੇ ਯਹੂਦੀ ਹਾਂ ਜਾਂ ਯੂਨਾਨੀ,* ਗ਼ੁਲਾਮ ਹਾਂ ਜਾਂ ਆਜ਼ਾਦ, ਅਸੀਂ ਸਾਰਿਆਂ ਨੇ ਇਕ ਸਰੀਰ ਬਣਨ ਲਈ ਇੱਕੋ ਸ਼ਕਤੀ ਰਾਹੀਂ ਬਪਤਿਸਮਾ ਲਿਆ ਹੈ ਅਤੇ ਸਾਨੂੰ ਸਾਰਿਆਂ ਨੂੰ ਇੱਕੋ ਸ਼ਕਤੀ ਮਿਲੀ ਹੈ।