ਜ਼ਬੂਰ 110:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 110 ਯਹੋਵਾਹ ਨੇ ਮੇਰੇ ਪ੍ਰਭੂ ਨੂੰ ਕਿਹਾ: “ਤੂੰ ਉਦੋਂ ਤਕ ਮੇਰੇ ਸੱਜੇ ਹੱਥ ਬੈਠ+ਜਦ ਤਕ ਮੈਂ ਤੇਰੇ ਦੁਸ਼ਮਣਾਂ ਨੂੰ ਤੇਰੇ ਪੈਰਾਂ ਦੀ ਚੌਂਕੀ ਨਹੀਂ ਬਣਾ ਦਿੰਦਾ।”+ ਰਸੂਲਾਂ ਦੇ ਕੰਮ 2:34, 35 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਦਾਊਦ ਸਵਰਗ ਨੂੰ ਨਹੀਂ ਗਿਆ ਸੀ, ਪਰ ਉਸ ਨੇ ਆਪ ਕਿਹਾ ਸੀ, ‘ਯਹੋਵਾਹ* ਨੇ ਮੇਰੇ ਪ੍ਰਭੂ ਨੂੰ ਕਿਹਾ: “ਤੂੰ ਉਦੋਂ ਤਕ ਮੇਰੇ ਸੱਜੇ ਹੱਥ ਬੈਠ 35 ਜਦ ਤਕ ਮੈਂ ਤੇਰੇ ਦੁਸ਼ਮਣਾਂ ਨੂੰ ਤੇਰੇ ਪੈਰਾਂ ਦੀ ਚੌਂਕੀ ਨਹੀਂ ਬਣਾ ਦਿੰਦਾ।”’+ 1 ਕੁਰਿੰਥੀਆਂ 15:25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 ਉਸ ਲਈ ਉਦੋਂ ਤਕ ਰਾਜੇ ਵਜੋਂ ਰਾਜ ਕਰਨਾ ਜ਼ਰੂਰੀ ਹੈ ਜਦੋਂ ਤਕ ਪਰਮੇਸ਼ੁਰ ਸਾਰੇ ਦੁਸ਼ਮਣਾਂ ਨੂੰ ਉਸ ਦੇ ਪੈਰਾਂ ਹੇਠ ਨਹੀਂ ਕਰ ਦਿੰਦਾ।+ ਇਬਰਾਨੀਆਂ 1:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਪਰ ਪਰਮੇਸ਼ੁਰ ਨੇ ਆਪਣੇ ਦੂਤਾਂ ਵਿੱਚੋਂ ਕਿਸ ਬਾਰੇ ਕਦੇ ਇਹ ਕਿਹਾ ਹੈ: “ਤੂੰ ਉਦੋਂ ਤਕ ਮੇਰੇ ਸੱਜੇ ਹੱਥ ਬੈਠ ਜਦ ਤਕ ਮੈਂ ਤੇਰੇ ਦੁਸ਼ਮਣਾਂ ਨੂੰ ਤੇਰੇ ਪੈਰਾਂ ਦੀ ਚੌਂਕੀ ਨਹੀਂ ਬਣਾ ਦਿੰਦਾ”?+ ਇਬਰਾਨੀਆਂ 10:12, 13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਪਰ ਮਸੀਹ ਨੇ ਪਾਪਾਂ ਲਈ ਇੱਕੋ ਵਾਰ ਹਮੇਸ਼ਾ ਲਈ ਇਕ ਬਲ਼ੀ ਚੜ੍ਹਾਈ ਅਤੇ ਉਹ ਜਾ ਕੇ ਪਰਮੇਸ਼ੁਰ ਦੇ ਸੱਜੇ ਹੱਥ ਬੈਠ ਗਿਆ+ 13 ਅਤੇ ਉਹ ਉਦੋਂ ਤੋਂ ਉਸ ਸਮੇਂ ਦੀ ਉਡੀਕ ਕਰ ਰਿਹਾ ਹੈ ਜਦੋਂ ਉਸ ਦੇ ਵੈਰੀਆਂ ਨੂੰ ਉਸ ਦੇ ਪੈਰਾਂ ਦੀ ਚੌਂਕੀ ਬਣਾਇਆ ਜਾਵੇਗਾ।+
110 ਯਹੋਵਾਹ ਨੇ ਮੇਰੇ ਪ੍ਰਭੂ ਨੂੰ ਕਿਹਾ: “ਤੂੰ ਉਦੋਂ ਤਕ ਮੇਰੇ ਸੱਜੇ ਹੱਥ ਬੈਠ+ਜਦ ਤਕ ਮੈਂ ਤੇਰੇ ਦੁਸ਼ਮਣਾਂ ਨੂੰ ਤੇਰੇ ਪੈਰਾਂ ਦੀ ਚੌਂਕੀ ਨਹੀਂ ਬਣਾ ਦਿੰਦਾ।”+
34 ਦਾਊਦ ਸਵਰਗ ਨੂੰ ਨਹੀਂ ਗਿਆ ਸੀ, ਪਰ ਉਸ ਨੇ ਆਪ ਕਿਹਾ ਸੀ, ‘ਯਹੋਵਾਹ* ਨੇ ਮੇਰੇ ਪ੍ਰਭੂ ਨੂੰ ਕਿਹਾ: “ਤੂੰ ਉਦੋਂ ਤਕ ਮੇਰੇ ਸੱਜੇ ਹੱਥ ਬੈਠ 35 ਜਦ ਤਕ ਮੈਂ ਤੇਰੇ ਦੁਸ਼ਮਣਾਂ ਨੂੰ ਤੇਰੇ ਪੈਰਾਂ ਦੀ ਚੌਂਕੀ ਨਹੀਂ ਬਣਾ ਦਿੰਦਾ।”’+
25 ਉਸ ਲਈ ਉਦੋਂ ਤਕ ਰਾਜੇ ਵਜੋਂ ਰਾਜ ਕਰਨਾ ਜ਼ਰੂਰੀ ਹੈ ਜਦੋਂ ਤਕ ਪਰਮੇਸ਼ੁਰ ਸਾਰੇ ਦੁਸ਼ਮਣਾਂ ਨੂੰ ਉਸ ਦੇ ਪੈਰਾਂ ਹੇਠ ਨਹੀਂ ਕਰ ਦਿੰਦਾ।+
13 ਪਰ ਪਰਮੇਸ਼ੁਰ ਨੇ ਆਪਣੇ ਦੂਤਾਂ ਵਿੱਚੋਂ ਕਿਸ ਬਾਰੇ ਕਦੇ ਇਹ ਕਿਹਾ ਹੈ: “ਤੂੰ ਉਦੋਂ ਤਕ ਮੇਰੇ ਸੱਜੇ ਹੱਥ ਬੈਠ ਜਦ ਤਕ ਮੈਂ ਤੇਰੇ ਦੁਸ਼ਮਣਾਂ ਨੂੰ ਤੇਰੇ ਪੈਰਾਂ ਦੀ ਚੌਂਕੀ ਨਹੀਂ ਬਣਾ ਦਿੰਦਾ”?+
12 ਪਰ ਮਸੀਹ ਨੇ ਪਾਪਾਂ ਲਈ ਇੱਕੋ ਵਾਰ ਹਮੇਸ਼ਾ ਲਈ ਇਕ ਬਲ਼ੀ ਚੜ੍ਹਾਈ ਅਤੇ ਉਹ ਜਾ ਕੇ ਪਰਮੇਸ਼ੁਰ ਦੇ ਸੱਜੇ ਹੱਥ ਬੈਠ ਗਿਆ+ 13 ਅਤੇ ਉਹ ਉਦੋਂ ਤੋਂ ਉਸ ਸਮੇਂ ਦੀ ਉਡੀਕ ਕਰ ਰਿਹਾ ਹੈ ਜਦੋਂ ਉਸ ਦੇ ਵੈਰੀਆਂ ਨੂੰ ਉਸ ਦੇ ਪੈਰਾਂ ਦੀ ਚੌਂਕੀ ਬਣਾਇਆ ਜਾਵੇਗਾ।+