ਮੱਤੀ 20:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਪਰ ਤੁਹਾਨੂੰ ਇੱਦਾਂ ਨਹੀਂ ਕਰਨਾ ਚਾਹੀਦਾ;+ ਸਗੋਂ ਤੁਹਾਡੇ ਵਿੱਚੋਂ ਜਿਹੜਾ ਵੱਡਾ ਬਣਨਾ ਚਾਹੁੰਦਾ ਹੈ, ਉਹ ਤੁਹਾਡਾ ਸੇਵਕ ਬਣੇ+ ਮਰਕੁਸ 9:35 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 35 ਉਹ ਬੈਠ ਗਿਆ ਅਤੇ ਉਸ ਨੇ ਬਾਰਾਂ ਨੂੰ ਆਪਣੇ ਕੋਲ ਬੁਲਾ ਕੇ ਕਿਹਾ: “ਜੋ ਕੋਈ ਵੱਡਾ ਬਣਨਾ ਚਾਹੁੰਦਾ ਹੈ, ਉਹ ਸਭ ਤੋਂ ਛੋਟਾ ਬਣੇ ਅਤੇ ਸਾਰਿਆਂ ਦਾ ਸੇਵਕ ਬਣੇ।”+ ਲੂਕਾ 22:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਪਰ ਤੁਹਾਨੂੰ ਇਸ ਤਰ੍ਹਾਂ ਨਹੀਂ ਕਰਨਾ ਚਾਹੀਦਾ,+ ਸਗੋਂ ਜਿਹੜਾ ਤੁਹਾਡੇ ਵਿਚ ਸਭ ਤੋਂ ਵੱਡਾ ਹੈ, ਉਹ ਸਾਰਿਆਂ ਤੋਂ ਛੋਟਾ ਬਣੇ+ ਅਤੇ ਜਿਹੜਾ ਅਗਵਾਈ ਕਰਦਾ ਹੈ, ਉਹ ਸੇਵਾਦਾਰ ਬਣੇ।
26 ਪਰ ਤੁਹਾਨੂੰ ਇੱਦਾਂ ਨਹੀਂ ਕਰਨਾ ਚਾਹੀਦਾ;+ ਸਗੋਂ ਤੁਹਾਡੇ ਵਿੱਚੋਂ ਜਿਹੜਾ ਵੱਡਾ ਬਣਨਾ ਚਾਹੁੰਦਾ ਹੈ, ਉਹ ਤੁਹਾਡਾ ਸੇਵਕ ਬਣੇ+
35 ਉਹ ਬੈਠ ਗਿਆ ਅਤੇ ਉਸ ਨੇ ਬਾਰਾਂ ਨੂੰ ਆਪਣੇ ਕੋਲ ਬੁਲਾ ਕੇ ਕਿਹਾ: “ਜੋ ਕੋਈ ਵੱਡਾ ਬਣਨਾ ਚਾਹੁੰਦਾ ਹੈ, ਉਹ ਸਭ ਤੋਂ ਛੋਟਾ ਬਣੇ ਅਤੇ ਸਾਰਿਆਂ ਦਾ ਸੇਵਕ ਬਣੇ।”+
26 ਪਰ ਤੁਹਾਨੂੰ ਇਸ ਤਰ੍ਹਾਂ ਨਹੀਂ ਕਰਨਾ ਚਾਹੀਦਾ,+ ਸਗੋਂ ਜਿਹੜਾ ਤੁਹਾਡੇ ਵਿਚ ਸਭ ਤੋਂ ਵੱਡਾ ਹੈ, ਉਹ ਸਾਰਿਆਂ ਤੋਂ ਛੋਟਾ ਬਣੇ+ ਅਤੇ ਜਿਹੜਾ ਅਗਵਾਈ ਕਰਦਾ ਹੈ, ਉਹ ਸੇਵਾਦਾਰ ਬਣੇ।