ਮਰਕੁਸ 12:38 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 38 ਉਨ੍ਹਾਂ ਨੂੰ ਸਿੱਖਿਆ ਦਿੰਦੇ ਹੋਏ ਉਸ ਨੇ ਕਿਹਾ: “ਗ੍ਰੰਥੀਆਂ ਤੋਂ ਖ਼ਬਰਦਾਰ ਰਹੋ ਜੋ ਲੰਬੇ-ਲੰਬੇ ਚੋਗੇ ਪਾ ਕੇ ਘੁੰਮਣਾ ਪਸੰਦ ਕਰਦੇ ਹਨ ਅਤੇ ਚਾਹੁੰਦੇ ਹਨ ਕਿ ਬਾਜ਼ਾਰਾਂ ਵਿਚ ਲੋਕ ਉਨ੍ਹਾਂ ਨੂੰ ਸਲਾਮਾਂ ਕਰਨ।+ ਮਰਕੁਸ 12:40 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 40 ਉਹ ਵਿਧਵਾਵਾਂ ਦੇ ਘਰ* ਹੜੱਪ ਜਾਂਦੇ ਹਨ ਅਤੇ ਦਿਖਾਵੇ ਲਈ ਲੰਬੀਆਂ-ਲੰਬੀਆਂ ਪ੍ਰਾਰਥਨਾਵਾਂ ਕਰਦੇ ਹਨ। ਇਨ੍ਹਾਂ ਨੂੰ ਹੋਰ ਵੀ ਸਖ਼ਤ* ਸਜ਼ਾ ਮਿਲੇਗੀ।”
38 ਉਨ੍ਹਾਂ ਨੂੰ ਸਿੱਖਿਆ ਦਿੰਦੇ ਹੋਏ ਉਸ ਨੇ ਕਿਹਾ: “ਗ੍ਰੰਥੀਆਂ ਤੋਂ ਖ਼ਬਰਦਾਰ ਰਹੋ ਜੋ ਲੰਬੇ-ਲੰਬੇ ਚੋਗੇ ਪਾ ਕੇ ਘੁੰਮਣਾ ਪਸੰਦ ਕਰਦੇ ਹਨ ਅਤੇ ਚਾਹੁੰਦੇ ਹਨ ਕਿ ਬਾਜ਼ਾਰਾਂ ਵਿਚ ਲੋਕ ਉਨ੍ਹਾਂ ਨੂੰ ਸਲਾਮਾਂ ਕਰਨ।+
40 ਉਹ ਵਿਧਵਾਵਾਂ ਦੇ ਘਰ* ਹੜੱਪ ਜਾਂਦੇ ਹਨ ਅਤੇ ਦਿਖਾਵੇ ਲਈ ਲੰਬੀਆਂ-ਲੰਬੀਆਂ ਪ੍ਰਾਰਥਨਾਵਾਂ ਕਰਦੇ ਹਨ। ਇਨ੍ਹਾਂ ਨੂੰ ਹੋਰ ਵੀ ਸਖ਼ਤ* ਸਜ਼ਾ ਮਿਲੇਗੀ।”