ਮੱਤੀ 3:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਜਦੋਂ ਉਸ ਨੇ ਕਈ ਫ਼ਰੀਸੀਆਂ ਅਤੇ ਸਦੂਕੀਆਂ+ ਨੂੰ ਬਪਤਿਸਮੇ ਵਾਲੀ ਜਗ੍ਹਾ ਆਉਂਦੇ ਦੇਖਿਆ, ਤਾਂ ਉਸ ਨੇ ਉਨ੍ਹਾਂ ਨੂੰ ਕਿਹਾ: “ਹੇ ਸੱਪਾਂ ਦੇ ਬੱਚਿਓ,+ ਤੁਹਾਨੂੰ ਕਿਸ ਨੇ ਚੇਤਾਵਨੀ ਦਿੱਤੀ ਕਿ ਤੁਸੀਂ ਪਰਮੇਸ਼ੁਰ ਦੇ ਕਹਿਰ ਦੇ ਦਿਨ ਤੋਂ ਬਚ ਜਾਓਗੇ?+ ਮੱਤੀ 12:34 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਹੇ ਸੱਪਾਂ ਦੇ ਬੱਚਿਓ,+ ਤੁਸੀਂ ਦੁਸ਼ਟ ਹੁੰਦੇ ਹੋਏ ਚੰਗੀਆਂ ਗੱਲਾਂ ਕਿਵੇਂ ਕਰ ਸਕਦੇ ਹੋ? ਕਿਉਂਕਿ ਜੋ ਦਿਲ ਵਿਚ ਹੁੰਦਾ ਹੈ, ਉਹੀ ਮੂੰਹ ʼਤੇ ਆਉਂਦਾ ਹੈ।+ ਲੂਕਾ 3:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਭੀੜਾਂ ਦੀਆਂ ਭੀੜਾਂ ਉਸ ਤੋਂ ਬਪਤਿਸਮਾ ਲੈਣ ਆ ਰਹੀਆਂ ਸਨ। ਉਸ ਨੇ ਉਨ੍ਹਾਂ ਨੂੰ ਕਿਹਾ: “ਹੇ ਸੱਪਾਂ ਦੇ ਬੱਚਿਓ, ਤੁਹਾਨੂੰ ਕਿਸ ਨੇ ਚੇਤਾਵਨੀ ਦਿੱਤੀ ਕਿ ਤੁਸੀਂ ਪਰਮੇਸ਼ੁਰ ਦੇ ਕਹਿਰ ਦੇ ਦਿਨ ਤੋਂ ਬਚ ਜਾਓਗੇ?+
7 ਜਦੋਂ ਉਸ ਨੇ ਕਈ ਫ਼ਰੀਸੀਆਂ ਅਤੇ ਸਦੂਕੀਆਂ+ ਨੂੰ ਬਪਤਿਸਮੇ ਵਾਲੀ ਜਗ੍ਹਾ ਆਉਂਦੇ ਦੇਖਿਆ, ਤਾਂ ਉਸ ਨੇ ਉਨ੍ਹਾਂ ਨੂੰ ਕਿਹਾ: “ਹੇ ਸੱਪਾਂ ਦੇ ਬੱਚਿਓ,+ ਤੁਹਾਨੂੰ ਕਿਸ ਨੇ ਚੇਤਾਵਨੀ ਦਿੱਤੀ ਕਿ ਤੁਸੀਂ ਪਰਮੇਸ਼ੁਰ ਦੇ ਕਹਿਰ ਦੇ ਦਿਨ ਤੋਂ ਬਚ ਜਾਓਗੇ?+
34 ਹੇ ਸੱਪਾਂ ਦੇ ਬੱਚਿਓ,+ ਤੁਸੀਂ ਦੁਸ਼ਟ ਹੁੰਦੇ ਹੋਏ ਚੰਗੀਆਂ ਗੱਲਾਂ ਕਿਵੇਂ ਕਰ ਸਕਦੇ ਹੋ? ਕਿਉਂਕਿ ਜੋ ਦਿਲ ਵਿਚ ਹੁੰਦਾ ਹੈ, ਉਹੀ ਮੂੰਹ ʼਤੇ ਆਉਂਦਾ ਹੈ।+
7 ਭੀੜਾਂ ਦੀਆਂ ਭੀੜਾਂ ਉਸ ਤੋਂ ਬਪਤਿਸਮਾ ਲੈਣ ਆ ਰਹੀਆਂ ਸਨ। ਉਸ ਨੇ ਉਨ੍ਹਾਂ ਨੂੰ ਕਿਹਾ: “ਹੇ ਸੱਪਾਂ ਦੇ ਬੱਚਿਓ, ਤੁਹਾਨੂੰ ਕਿਸ ਨੇ ਚੇਤਾਵਨੀ ਦਿੱਤੀ ਕਿ ਤੁਸੀਂ ਪਰਮੇਸ਼ੁਰ ਦੇ ਕਹਿਰ ਦੇ ਦਿਨ ਤੋਂ ਬਚ ਜਾਓਗੇ?+