ਰਸੂਲਾਂ ਦੇ ਕੰਮ 5:40 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 40 ਉਨ੍ਹਾਂ ਨੇ ਉਸ ਦੀ ਸਲਾਹ ਮੰਨ ਲਈ ਅਤੇ ਉਨ੍ਹਾਂ ਨੇ ਰਸੂਲਾਂ ਨੂੰ ਬੁਲਾ ਕੇ ਉਨ੍ਹਾਂ ਦੇ ਕੋਰੜੇ ਮਰਵਾਏ+ ਅਤੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਉਹ ਯਿਸੂ ਦੇ ਨਾਂ ʼਤੇ ਸਿੱਖਿਆ ਨਾ ਦੇਣ ਅਤੇ ਫਿਰ ਉਨ੍ਹਾਂ ਨੂੰ ਛੱਡ ਦਿੱਤਾ। 2 ਕੁਰਿੰਥੀਆਂ 11:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਮੈਂ ਪੰਜ ਵਾਰ ਯਹੂਦੀਆਂ ਦੇ ਹੱਥੋਂ ਇਕ ਘੱਟ ਚਾਲੀ ਕੋਰੜੇ ਖਾਧੇ,+
40 ਉਨ੍ਹਾਂ ਨੇ ਉਸ ਦੀ ਸਲਾਹ ਮੰਨ ਲਈ ਅਤੇ ਉਨ੍ਹਾਂ ਨੇ ਰਸੂਲਾਂ ਨੂੰ ਬੁਲਾ ਕੇ ਉਨ੍ਹਾਂ ਦੇ ਕੋਰੜੇ ਮਰਵਾਏ+ ਅਤੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਉਹ ਯਿਸੂ ਦੇ ਨਾਂ ʼਤੇ ਸਿੱਖਿਆ ਨਾ ਦੇਣ ਅਤੇ ਫਿਰ ਉਨ੍ਹਾਂ ਨੂੰ ਛੱਡ ਦਿੱਤਾ।