-
1 ਰਾਜਿਆਂ 9:7, 8ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
7 ਤਾਂ ਮੈਂ ਇਜ਼ਰਾਈਲੀਆਂ ਨੂੰ ਉਸ ਦੇਸ਼ ਵਿੱਚੋਂ ਮਿਟਾ ਦਿਆਂਗਾ ਜੋ ਮੈਂ ਉਨ੍ਹਾਂ ਨੂੰ ਦਿੱਤਾ ਹੈ+ ਅਤੇ ਆਪਣੇ ਨਾਂ ਲਈ ਪਵਿੱਤਰ ਕੀਤੇ ਇਸ ਭਵਨ ਨੂੰ ਮੈਂ ਆਪਣੀਆਂ ਨਜ਼ਰਾਂ ਤੋਂ ਦੂਰ ਕਰ ਦਿਆਂਗਾ+ ਅਤੇ ਸਾਰੀਆਂ ਕੌਮਾਂ ਇਜ਼ਰਾਈਲ ਨਾਲ ਘਿਰਣਾ ਕਰਨਗੀਆਂ* ਅਤੇ ਉਸ ਦਾ ਮਜ਼ਾਕ ਉਡਾਉਣਗੀਆਂ।+ 8 ਅਤੇ ਇਹ ਭਵਨ ਢਹਿ-ਢੇਰੀ ਹੋ ਜਾਵੇਗਾ।+ ਇਸ ਕੋਲੋਂ ਲੰਘਣ ਵਾਲਾ ਹਰ ਕੋਈ ਇਸ ਨੂੰ ਦੇਖ ਕੇ ਹੈਰਾਨ ਰਹਿ ਜਾਵੇਗਾ ਅਤੇ ਸੀਟੀ ਵਜਾ ਕੇ ਕਹੇਗਾ, ‘ਯਹੋਵਾਹ ਨੇ ਇਸ ਦੇਸ਼ ਅਤੇ ਇਸ ਭਵਨ ਨਾਲ ਇਸ ਤਰ੍ਹਾਂ ਕਿਉਂ ਕੀਤਾ?’+
-
-
ਯਿਰਮਿਯਾਹ 22:5ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
5 “ਯਹੋਵਾਹ ਕਹਿੰਦਾ ਹੈ, ‘ਪਰ ਜੇ ਤੁਸੀਂ ਇਨ੍ਹਾਂ ਗੱਲਾਂ ਦੀ ਪਾਲਣਾ ਨਹੀਂ ਕਰੋਗੇ, ਤਾਂ ਮੈਂ ਆਪਣੀ ਸਹੁੰ ਖਾ ਕੇ ਕਹਿੰਦਾ ਹਾਂ ਕਿ ਇਹ ਮਹਿਲ ਤਬਾਹ ਹੋ ਜਾਵੇਗਾ।’+
-
-
ਮੱਤੀ 21:43ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
43 ਇਸੇ ਲਈ ਮੈਂ ਤੁਹਾਨੂੰ ਕਹਿੰਦਾ ਹਾਂ, ਪਰਮੇਸ਼ੁਰ ਦਾ ਰਾਜ ਤੁਹਾਡੇ ਤੋਂ ਲੈ ਲਿਆ ਜਾਵੇਗਾ ਅਤੇ ਉਸ ਕੌਮ ਨੂੰ ਦਿੱਤਾ ਜਾਵੇਗਾ ਜਿਹੜੀ ਇਸ ਰਾਜ ਦੇ ਯੋਗ ਫਲ ਪੈਦਾ ਕਰਦੀ ਹੈ।
-