ਯਾਕੂਬ 2:15, 16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਜੇ ਕਿਸੇ ਭਰਾ ਜਾਂ ਭੈਣ ਕੋਲ ਪਾਉਣ ਲਈ ਕੱਪੜੇ ਅਤੇ ਖਾਣ ਲਈ ਰੱਜਵੀਂ ਰੋਟੀ ਨਹੀਂ ਹੈ, 16 ਪਰ ਤੁਹਾਡੇ ਵਿੱਚੋਂ ਕੋਈ ਉਸ ਨੂੰ ਕਹਿੰਦਾ ਹੈ: “ਰਾਜ਼ੀ ਰਹਿ, ਨਿੱਘਾ ਅਤੇ ਰੱਜਿਆ-ਪੁੱਜਿਆ ਰਹਿ,” ਪਰ ਉਸ ਨੂੰ ਜੀਉਂਦੇ ਰਹਿਣ ਲਈ ਲੋੜੀਂਦੀਆਂ ਚੀਜ਼ਾਂ ਨਹੀਂ ਦਿੰਦਾ, ਤਾਂ ਕੀ ਫ਼ਾਇਦਾ?+
15 ਜੇ ਕਿਸੇ ਭਰਾ ਜਾਂ ਭੈਣ ਕੋਲ ਪਾਉਣ ਲਈ ਕੱਪੜੇ ਅਤੇ ਖਾਣ ਲਈ ਰੱਜਵੀਂ ਰੋਟੀ ਨਹੀਂ ਹੈ, 16 ਪਰ ਤੁਹਾਡੇ ਵਿੱਚੋਂ ਕੋਈ ਉਸ ਨੂੰ ਕਹਿੰਦਾ ਹੈ: “ਰਾਜ਼ੀ ਰਹਿ, ਨਿੱਘਾ ਅਤੇ ਰੱਜਿਆ-ਪੁੱਜਿਆ ਰਹਿ,” ਪਰ ਉਸ ਨੂੰ ਜੀਉਂਦੇ ਰਹਿਣ ਲਈ ਲੋੜੀਂਦੀਆਂ ਚੀਜ਼ਾਂ ਨਹੀਂ ਦਿੰਦਾ, ਤਾਂ ਕੀ ਫ਼ਾਇਦਾ?+