ਮੱਤੀ 26:57 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 57 ਜਿਨ੍ਹਾਂ ਨੇ ਯਿਸੂ ਨੂੰ ਗਿਰਫ਼ਤਾਰ ਕੀਤਾ ਸੀ, ਉਹ ਉਸ ਨੂੰ ਮਹਾਂ ਪੁਜਾਰੀ ਕਾਇਫ਼ਾ+ ਦੇ ਘਰ ਲੈ ਗਏ ਜਿੱਥੇ ਗ੍ਰੰਥੀ ਤੇ ਬਜ਼ੁਰਗ ਵੀ ਇਕੱਠੇ ਹੋਏ ਸਨ।+ ਲੂਕਾ 3:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਅਤੇ ਅੰਨਾਸ ਮੁੱਖ ਪੁਜਾਰੀ ਤੇ ਕਾਇਫ਼ਾ ਮਹਾਂ ਪੁਜਾਰੀ ਸੀ।+ ਉਨ੍ਹਾਂ ਦਿਨਾਂ ਵਿਚ ਪਰਮੇਸ਼ੁਰ ਨੇ ਜ਼ਕਰਯਾਹ ਦੇ ਪੁੱਤਰ ਯੂਹੰਨਾ+ ਨੂੰ ਉਜਾੜ ਵਿਚ ਸੰਦੇਸ਼ ਦਿੱਤਾ।+ ਯੂਹੰਨਾ 11:49 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 49 ਉੱਥੇ ਉਨ੍ਹਾਂ ਵਿਚ ਕਾਇਫ਼ਾ+ ਵੀ ਸੀ ਜਿਹੜਾ ਉਸ ਸਾਲ ਮਹਾਂ ਪੁਜਾਰੀ ਸੀ। ਉਸ ਨੇ ਉਨ੍ਹਾਂ ਨੂੰ ਕਿਹਾ: “ਤੁਸੀਂ ਕੁਝ ਨਹੀਂ ਜਾਣਦੇ। ਯੂਹੰਨਾ 18:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਉਹ ਪਹਿਲਾਂ ਉਸ ਨੂੰ ਅੰਨਾਸ ਕੋਲ ਲੈ ਗਏ ਜਿਹੜਾ ਕਾਇਫ਼ਾ ਦਾ ਸਹੁਰਾ ਸੀ।+ ਕਾਇਫ਼ਾ ਉਸ ਸਾਲ ਮਹਾਂ ਪੁਜਾਰੀ ਸੀ।+ ਯੂਹੰਨਾ 18:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਅੰਨਾਸ ਨੇ ਉਸ ਨੂੰ ਬੱਝੇ ਹੋਏ ਨੂੰ ਮਹਾਂ ਪੁਜਾਰੀ ਕਾਇਫ਼ਾ ਕੋਲ ਘੱਲ ਦਿੱਤਾ।+
57 ਜਿਨ੍ਹਾਂ ਨੇ ਯਿਸੂ ਨੂੰ ਗਿਰਫ਼ਤਾਰ ਕੀਤਾ ਸੀ, ਉਹ ਉਸ ਨੂੰ ਮਹਾਂ ਪੁਜਾਰੀ ਕਾਇਫ਼ਾ+ ਦੇ ਘਰ ਲੈ ਗਏ ਜਿੱਥੇ ਗ੍ਰੰਥੀ ਤੇ ਬਜ਼ੁਰਗ ਵੀ ਇਕੱਠੇ ਹੋਏ ਸਨ।+
2 ਅਤੇ ਅੰਨਾਸ ਮੁੱਖ ਪੁਜਾਰੀ ਤੇ ਕਾਇਫ਼ਾ ਮਹਾਂ ਪੁਜਾਰੀ ਸੀ।+ ਉਨ੍ਹਾਂ ਦਿਨਾਂ ਵਿਚ ਪਰਮੇਸ਼ੁਰ ਨੇ ਜ਼ਕਰਯਾਹ ਦੇ ਪੁੱਤਰ ਯੂਹੰਨਾ+ ਨੂੰ ਉਜਾੜ ਵਿਚ ਸੰਦੇਸ਼ ਦਿੱਤਾ।+
49 ਉੱਥੇ ਉਨ੍ਹਾਂ ਵਿਚ ਕਾਇਫ਼ਾ+ ਵੀ ਸੀ ਜਿਹੜਾ ਉਸ ਸਾਲ ਮਹਾਂ ਪੁਜਾਰੀ ਸੀ। ਉਸ ਨੇ ਉਨ੍ਹਾਂ ਨੂੰ ਕਿਹਾ: “ਤੁਸੀਂ ਕੁਝ ਨਹੀਂ ਜਾਣਦੇ।