ਲੂਕਾ 18:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਫਿਰ ਉਸ ਨੇ ਆਪਣੇ ਚੇਲਿਆਂ ਨੂੰ ਹਮੇਸ਼ਾ ਪ੍ਰਾਰਥਨਾ ਕਰਨ ਅਤੇ ਹੌਸਲਾ ਨਾ ਹਾਰਨ ਬਾਰੇ ਇਹ ਮਿਸਾਲ ਦਿੱਤੀ:+ ਰੋਮੀਆਂ 12:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਆਪਣੀ ਉਮੀਦ ਕਰਕੇ ਖ਼ੁਸ਼ ਰਹੋ। ਧੀਰਜ ਨਾਲ ਕਸ਼ਟ ਸਹੋ।+ ਪ੍ਰਾਰਥਨਾ ਕਰਨ ਵਿਚ ਲੱਗੇ ਰਹੋ।+ ਅਫ਼ਸੀਆਂ 6:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਇਸ ਦੇ ਨਾਲ-ਨਾਲ ਹਰ ਮੌਕੇ ʼਤੇ ਪਵਿੱਤਰ ਸ਼ਕਤੀ ਦੁਆਰਾ+ ਪਰਮੇਸ਼ੁਰ ਨੂੰ ਹਰ ਤਰ੍ਹਾਂ ਦੀ ਪ੍ਰਾਰਥਨਾ ਅਤੇ ਫ਼ਰਿਆਦ ਕਰਦੇ ਰਹੋ।+ ਇਸ ਤਰ੍ਹਾਂ ਕਰਨ ਲਈ ਜਾਗਦੇ ਰਹੋ ਅਤੇ ਸਾਰੇ ਪਵਿੱਤਰ ਸੇਵਕਾਂ ਲਈ ਹਰ ਵੇਲੇ ਫ਼ਰਿਆਦ ਕਰਦੇ ਰਹੋ। 1 ਪਤਰਸ 4:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਪਰ ਹੁਣ ਸਾਰੀਆਂ ਚੀਜ਼ਾਂ ਦਾ ਅੰਤ ਨੇੜੇ ਆ ਗਿਆ ਹੈ। ਇਸ ਲਈ ਸਮਝਦਾਰ ਬਣੋ+ ਅਤੇ ਪ੍ਰਾਰਥਨਾ ਕਰਨ ਲਈ ਹਮੇਸ਼ਾ ਤਿਆਰ* ਰਹੋ।+
18 ਇਸ ਦੇ ਨਾਲ-ਨਾਲ ਹਰ ਮੌਕੇ ʼਤੇ ਪਵਿੱਤਰ ਸ਼ਕਤੀ ਦੁਆਰਾ+ ਪਰਮੇਸ਼ੁਰ ਨੂੰ ਹਰ ਤਰ੍ਹਾਂ ਦੀ ਪ੍ਰਾਰਥਨਾ ਅਤੇ ਫ਼ਰਿਆਦ ਕਰਦੇ ਰਹੋ।+ ਇਸ ਤਰ੍ਹਾਂ ਕਰਨ ਲਈ ਜਾਗਦੇ ਰਹੋ ਅਤੇ ਸਾਰੇ ਪਵਿੱਤਰ ਸੇਵਕਾਂ ਲਈ ਹਰ ਵੇਲੇ ਫ਼ਰਿਆਦ ਕਰਦੇ ਰਹੋ।
7 ਪਰ ਹੁਣ ਸਾਰੀਆਂ ਚੀਜ਼ਾਂ ਦਾ ਅੰਤ ਨੇੜੇ ਆ ਗਿਆ ਹੈ। ਇਸ ਲਈ ਸਮਝਦਾਰ ਬਣੋ+ ਅਤੇ ਪ੍ਰਾਰਥਨਾ ਕਰਨ ਲਈ ਹਮੇਸ਼ਾ ਤਿਆਰ* ਰਹੋ।+