ਯਸਾਯਾਹ 50:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਮੈਂ ਮਾਰਨ ਵਾਲਿਆਂ ਵੱਲ ਆਪਣੀ ਪਿੱਠ ਕੀਤੀਅਤੇ ਆਪਣੀਆਂ ਗੱਲ੍ਹਾਂ ਦਾੜ੍ਹੀ ਪੁੱਟਣ ਵਾਲਿਆਂ ਵੱਲ ਕੀਤੀਆਂ। ਬੇਇੱਜ਼ਤੀ ਹੋਣ ਤੇ ਅਤੇ ਥੁੱਕੇ ਜਾਣ ਤੇ ਮੈਂ ਆਪਣਾ ਮੂੰਹ ਨਾ ਲੁਕਾਇਆ।+ ਮੱਤੀ 26:67 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 67 ਫਿਰ ਉਨ੍ਹਾਂ ਨੇ ਉਸ ਦੇ ਮੂੰਹ ʼਤੇ ਥੁੱਕਿਆ+ ਅਤੇ ਉਸ ਦੇ ਮੁੱਕੇ ਮਾਰੇ।+ ਕਈਆਂ ਨੇ ਉਸ ਦੇ ਥੱਪੜ ਮਾਰ ਕੇ+
6 ਮੈਂ ਮਾਰਨ ਵਾਲਿਆਂ ਵੱਲ ਆਪਣੀ ਪਿੱਠ ਕੀਤੀਅਤੇ ਆਪਣੀਆਂ ਗੱਲ੍ਹਾਂ ਦਾੜ੍ਹੀ ਪੁੱਟਣ ਵਾਲਿਆਂ ਵੱਲ ਕੀਤੀਆਂ। ਬੇਇੱਜ਼ਤੀ ਹੋਣ ਤੇ ਅਤੇ ਥੁੱਕੇ ਜਾਣ ਤੇ ਮੈਂ ਆਪਣਾ ਮੂੰਹ ਨਾ ਲੁਕਾਇਆ।+