ਯਸਾਯਾਹ 53:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਇਸ ਲਈ ਮੈਂ ਉਸ ਨੂੰ ਬਹੁਤਿਆਂ ਨਾਲ ਹਿੱਸਾ ਦੇਵਾਂਗਾ,ਉਹ ਤਾਕਤਵਰਾਂ ਨਾਲ ਆਪਣੀ ਲੁੱਟ ਦਾ ਮਾਲ ਵੰਡੇਗਾਕਿਉਂਕਿ ਉਸ ਨੇ ਮੌਤ ਤਕ ਆਪਣੀ ਜਾਨ ਡੋਲ੍ਹ ਦਿੱਤੀ+ਅਤੇ ਅਪਰਾਧੀਆਂ ਵਿਚ ਗਿਣਿਆ ਗਿਆ;+ਉਹ ਬਹੁਤਿਆਂ ਦੇ ਪਾਪ ਚੁੱਕ ਕੇ ਲੈ ਗਿਆ+ਅਤੇ ਉਸ ਨੇ ਅਪਰਾਧੀਆਂ ਲਈ ਬੇਨਤੀ ਕੀਤੀ।+ ਮਰਕੁਸ 15:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਉਨ੍ਹਾਂ ਨੇ ਉਸ ਦੇ ਨਾਲ ਦੋ ਲੁਟੇਰਿਆਂ ਨੂੰ ਵੀ ਸੂਲ਼ੀਆਂ ʼਤੇ ਟੰਗਿਆ ਸੀ, ਇਕ ਨੂੰ ਉਸ ਦੇ ਸੱਜੇ ਪਾਸੇ ਅਤੇ ਦੂਜੇ ਨੂੰ ਖੱਬੇ ਪਾਸੇ।+ ਲੂਕਾ 23:33 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 33 ਜਦੋਂ ਉਹ ਖੋਪੜੀ ਨਾਂ ਦੀ ਜਗ੍ਹਾ ਪਹੁੰਚੇ,+ ਤਾਂ ਉਨ੍ਹਾਂ ਨੇ ਉਸ ਨੂੰ ਅਪਰਾਧੀਆਂ ਦੇ ਨਾਲ ਸੂਲ਼ੀ ʼਤੇ ਟੰਗ ਦਿੱਤਾ, ਇਕ ਅਪਰਾਧੀ ਉਸ ਦੇ ਸੱਜੇ ਪਾਸੇ ਸੀ ਅਤੇ ਦੂਜਾ ਖੱਬੇ ਪਾਸੇ।+ ਯੂਹੰਨਾ 19:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਉੱਥੇ ਉਨ੍ਹਾਂ ਨੇ ਉਸ ਨੂੰ ਸੂਲ਼ੀ ʼਤੇ ਟੰਗ ਦਿੱਤਾ,+ ਨਾਲੇ ਦੋ ਹੋਰ ਆਦਮੀਆਂ ਨੂੰ ਵੀ ਉਸ ਨਾਲ ਸੂਲ਼ੀ ʼਤੇ ਟੰਗਿਆ ਗਿਆ, ਇਕ ਨੂੰ ਇਸ ਪਾਸੇ ਅਤੇ ਦੂਜੇ ਨੂੰ ਦੂਸਰੇ ਪਾਸੇ ਅਤੇ ਯਿਸੂ ਨੂੰ ਵਿਚਕਾਰ।+
12 ਇਸ ਲਈ ਮੈਂ ਉਸ ਨੂੰ ਬਹੁਤਿਆਂ ਨਾਲ ਹਿੱਸਾ ਦੇਵਾਂਗਾ,ਉਹ ਤਾਕਤਵਰਾਂ ਨਾਲ ਆਪਣੀ ਲੁੱਟ ਦਾ ਮਾਲ ਵੰਡੇਗਾਕਿਉਂਕਿ ਉਸ ਨੇ ਮੌਤ ਤਕ ਆਪਣੀ ਜਾਨ ਡੋਲ੍ਹ ਦਿੱਤੀ+ਅਤੇ ਅਪਰਾਧੀਆਂ ਵਿਚ ਗਿਣਿਆ ਗਿਆ;+ਉਹ ਬਹੁਤਿਆਂ ਦੇ ਪਾਪ ਚੁੱਕ ਕੇ ਲੈ ਗਿਆ+ਅਤੇ ਉਸ ਨੇ ਅਪਰਾਧੀਆਂ ਲਈ ਬੇਨਤੀ ਕੀਤੀ।+
27 ਉਨ੍ਹਾਂ ਨੇ ਉਸ ਦੇ ਨਾਲ ਦੋ ਲੁਟੇਰਿਆਂ ਨੂੰ ਵੀ ਸੂਲ਼ੀਆਂ ʼਤੇ ਟੰਗਿਆ ਸੀ, ਇਕ ਨੂੰ ਉਸ ਦੇ ਸੱਜੇ ਪਾਸੇ ਅਤੇ ਦੂਜੇ ਨੂੰ ਖੱਬੇ ਪਾਸੇ।+
33 ਜਦੋਂ ਉਹ ਖੋਪੜੀ ਨਾਂ ਦੀ ਜਗ੍ਹਾ ਪਹੁੰਚੇ,+ ਤਾਂ ਉਨ੍ਹਾਂ ਨੇ ਉਸ ਨੂੰ ਅਪਰਾਧੀਆਂ ਦੇ ਨਾਲ ਸੂਲ਼ੀ ʼਤੇ ਟੰਗ ਦਿੱਤਾ, ਇਕ ਅਪਰਾਧੀ ਉਸ ਦੇ ਸੱਜੇ ਪਾਸੇ ਸੀ ਅਤੇ ਦੂਜਾ ਖੱਬੇ ਪਾਸੇ।+
18 ਉੱਥੇ ਉਨ੍ਹਾਂ ਨੇ ਉਸ ਨੂੰ ਸੂਲ਼ੀ ʼਤੇ ਟੰਗ ਦਿੱਤਾ,+ ਨਾਲੇ ਦੋ ਹੋਰ ਆਦਮੀਆਂ ਨੂੰ ਵੀ ਉਸ ਨਾਲ ਸੂਲ਼ੀ ʼਤੇ ਟੰਗਿਆ ਗਿਆ, ਇਕ ਨੂੰ ਇਸ ਪਾਸੇ ਅਤੇ ਦੂਜੇ ਨੂੰ ਦੂਸਰੇ ਪਾਸੇ ਅਤੇ ਯਿਸੂ ਨੂੰ ਵਿਚਕਾਰ।+