ਮਰਕੁਸ 15:37 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 37 ਪਰ ਯਿਸੂ ਨੇ ਉੱਚੀ ਆਵਾਜ਼ ਕੱਢੀ ਅਤੇ ਦਮ ਤੋੜ ਦਿੱਤਾ।*+ ਲੂਕਾ 23:46 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 46 ਯਿਸੂ ਨੇ ਉੱਚੀ ਆਵਾਜ਼ ਵਿਚ ਪੁਕਾਰ ਕੇ ਕਿਹਾ: “ਹੇ ਪਿਤਾ, ਮੈਂ ਆਪਣੀ ਜਾਨ ਤੇਰੇ ਹੱਥਾਂ ਵਿਚ ਸੌਂਪਦਾ ਹਾਂ।”+ ਇਹ ਕਹਿ ਕੇ ਉਸ ਨੇ ਦਮ ਤੋੜ ਦਿੱਤਾ।*+ ਯੂਹੰਨਾ 19:30 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 30 ਸਿਰਕੇ ਨੂੰ ਚੱਖਣ ਤੋਂ ਬਾਅਦ ਯਿਸੂ ਨੇ ਕਿਹਾ: “ਸਾਰਾ ਕੰਮ ਪੂਰਾ ਹੋਇਆ!”+ ਅਤੇ ਉਸ ਨੇ ਸਿਰ ਸੁੱਟ ਕੇ ਦਮ ਤੋੜ ਦਿੱਤਾ।+
46 ਯਿਸੂ ਨੇ ਉੱਚੀ ਆਵਾਜ਼ ਵਿਚ ਪੁਕਾਰ ਕੇ ਕਿਹਾ: “ਹੇ ਪਿਤਾ, ਮੈਂ ਆਪਣੀ ਜਾਨ ਤੇਰੇ ਹੱਥਾਂ ਵਿਚ ਸੌਂਪਦਾ ਹਾਂ।”+ ਇਹ ਕਹਿ ਕੇ ਉਸ ਨੇ ਦਮ ਤੋੜ ਦਿੱਤਾ।*+