ਮੱਤੀ 13:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਕੰਡਿਆਲ਼ੀਆਂ ਝਾੜੀਆਂ ਵਿਚ ਬੀ ਡਿਗਣ ਦਾ ਮਤਲਬ ਹੈ ਕਿ ਕੋਈ ਇਨਸਾਨ ਬਚਨ ਨੂੰ ਸੁਣਦਾ ਤਾਂ ਹੈ, ਪਰ ਇਸ ਜ਼ਮਾਨੇ* ਦੀਆਂ ਚਿੰਤਾਵਾਂ+ ਅਤੇ ਧਨ ਦੀ ਧੋਖਾ ਦੇਣ ਵਾਲੀ ਤਾਕਤ ਬਚਨ ਨੂੰ ਦਬਾ ਦਿੰਦੀ ਹੈ ਅਤੇ ਉਹ ਕੋਈ ਫਲ ਨਹੀਂ ਦਿੰਦਾ।+ ਲੂਕਾ 8:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਜਿਹੜੇ ਕੰਡਿਆਲ਼ੀਆਂ ਝਾੜੀਆਂ ਵਿਚ ਡਿਗੇ, ਇਹ ਉਹ ਹਨ ਜੋ ਬਚਨ ਨੂੰ ਸੁਣਦੇ ਤਾਂ ਹਨ, ਪਰ ਜ਼ਿੰਦਗੀ ਦੀਆਂ ਚਿੰਤਾਵਾਂ, ਧਨ-ਦੌਲਤ+ ਤੇ ਐਸ਼ਪਰਸਤੀ ਕਰਕੇ ਉਨ੍ਹਾਂ ਦਾ ਧਿਆਨ ਭਟਕ ਜਾਂਦਾ ਹੈ।+ ਇਹ ਸਾਰੀਆਂ ਚੀਜ਼ਾਂ ਬਚਨ ਨੂੰ ਦਬਾ ਲੈਂਦੀਆਂ ਹਨ ਜਿਸ ਕਰਕੇ ਉਸ ਦੇ ਫਲ ਕਦੀ ਨਹੀਂ ਪੱਕਦੇ।+
22 ਕੰਡਿਆਲ਼ੀਆਂ ਝਾੜੀਆਂ ਵਿਚ ਬੀ ਡਿਗਣ ਦਾ ਮਤਲਬ ਹੈ ਕਿ ਕੋਈ ਇਨਸਾਨ ਬਚਨ ਨੂੰ ਸੁਣਦਾ ਤਾਂ ਹੈ, ਪਰ ਇਸ ਜ਼ਮਾਨੇ* ਦੀਆਂ ਚਿੰਤਾਵਾਂ+ ਅਤੇ ਧਨ ਦੀ ਧੋਖਾ ਦੇਣ ਵਾਲੀ ਤਾਕਤ ਬਚਨ ਨੂੰ ਦਬਾ ਦਿੰਦੀ ਹੈ ਅਤੇ ਉਹ ਕੋਈ ਫਲ ਨਹੀਂ ਦਿੰਦਾ।+
14 ਜਿਹੜੇ ਕੰਡਿਆਲ਼ੀਆਂ ਝਾੜੀਆਂ ਵਿਚ ਡਿਗੇ, ਇਹ ਉਹ ਹਨ ਜੋ ਬਚਨ ਨੂੰ ਸੁਣਦੇ ਤਾਂ ਹਨ, ਪਰ ਜ਼ਿੰਦਗੀ ਦੀਆਂ ਚਿੰਤਾਵਾਂ, ਧਨ-ਦੌਲਤ+ ਤੇ ਐਸ਼ਪਰਸਤੀ ਕਰਕੇ ਉਨ੍ਹਾਂ ਦਾ ਧਿਆਨ ਭਟਕ ਜਾਂਦਾ ਹੈ।+ ਇਹ ਸਾਰੀਆਂ ਚੀਜ਼ਾਂ ਬਚਨ ਨੂੰ ਦਬਾ ਲੈਂਦੀਆਂ ਹਨ ਜਿਸ ਕਰਕੇ ਉਸ ਦੇ ਫਲ ਕਦੀ ਨਹੀਂ ਪੱਕਦੇ।+