ਮੱਤੀ 14:36 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 36 ਉਨ੍ਹਾਂ ਨੇ ਉਸ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਨੂੰ ਸਿਰਫ਼ ਆਪਣੇ ਚੋਗੇ ਦੀ ਝਾਲਰ ਨੂੰ ਹੀ ਛੂਹ ਲੈਣ ਦੇਵੇ।+ ਜਿੰਨਿਆਂ ਨੇ ਵੀ ਉਸ ਦੇ ਚੋਗੇ ਨੂੰ ਛੂਹਿਆ, ਉਹ ਸਭ ਬਿਲਕੁਲ ਠੀਕ ਹੋ ਗਏ। ਮਰਕੁਸ 6:56 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 56 ਜਿਨ੍ਹਾਂ ਪਿੰਡਾਂ ਜਾਂ ਸ਼ਹਿਰਾਂ ਵਿਚ ਉਹ ਜਾਂਦਾ ਸੀ, ਉੱਥੇ ਦੇ ਲੋਕ ਬੀਮਾਰਾਂ ਨੂੰ ਬਾਜ਼ਾਰਾਂ ਵਿਚ ਲਿਆਉਂਦੇ ਸਨ ਅਤੇ ਬੀਮਾਰ ਉਸ ਅੱਗੇ ਬੇਨਤੀ ਕਰਦੇ ਸਨ ਕਿ ਉਹ ਉਨ੍ਹਾਂ ਨੂੰ ਸਿਰਫ਼ ਆਪਣੇ ਚੋਗੇ ਦੀ ਝਾਲਰ ਨੂੰ ਹੀ ਛੂਹ ਲੈਣ ਦੇਵੇ।+ ਜਿੰਨਿਆਂ ਨੇ ਵੀ ਉਸ ਦੇ ਚੋਗੇ ਨੂੰ ਛੂਹਿਆ, ਉਹ ਸਭ ਠੀਕ ਹੋ ਗਏ।
36 ਉਨ੍ਹਾਂ ਨੇ ਉਸ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਨੂੰ ਸਿਰਫ਼ ਆਪਣੇ ਚੋਗੇ ਦੀ ਝਾਲਰ ਨੂੰ ਹੀ ਛੂਹ ਲੈਣ ਦੇਵੇ।+ ਜਿੰਨਿਆਂ ਨੇ ਵੀ ਉਸ ਦੇ ਚੋਗੇ ਨੂੰ ਛੂਹਿਆ, ਉਹ ਸਭ ਬਿਲਕੁਲ ਠੀਕ ਹੋ ਗਏ।
56 ਜਿਨ੍ਹਾਂ ਪਿੰਡਾਂ ਜਾਂ ਸ਼ਹਿਰਾਂ ਵਿਚ ਉਹ ਜਾਂਦਾ ਸੀ, ਉੱਥੇ ਦੇ ਲੋਕ ਬੀਮਾਰਾਂ ਨੂੰ ਬਾਜ਼ਾਰਾਂ ਵਿਚ ਲਿਆਉਂਦੇ ਸਨ ਅਤੇ ਬੀਮਾਰ ਉਸ ਅੱਗੇ ਬੇਨਤੀ ਕਰਦੇ ਸਨ ਕਿ ਉਹ ਉਨ੍ਹਾਂ ਨੂੰ ਸਿਰਫ਼ ਆਪਣੇ ਚੋਗੇ ਦੀ ਝਾਲਰ ਨੂੰ ਹੀ ਛੂਹ ਲੈਣ ਦੇਵੇ।+ ਜਿੰਨਿਆਂ ਨੇ ਵੀ ਉਸ ਦੇ ਚੋਗੇ ਨੂੰ ਛੂਹਿਆ, ਉਹ ਸਭ ਠੀਕ ਹੋ ਗਏ।