ਯਸਾਯਾਹ 53:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਉਹ ਉਸ* ਅੱਗੇ ਟਾਹਣੀ ਵਾਂਗ ਅਤੇ ਝੁਲ਼ਸੀ ਹੋਈ ਜ਼ਮੀਨ ਵਿੱਚੋਂ ਜੜ੍ਹ ਵਾਂਗ ਫੁੱਟ ਨਿਕਲੇਗਾ।+ ਨਾ ਹੀ ਉਸ ਦੀ ਕੋਈ ਸ਼ਾਨ ਹੈ ਤੇ ਨਾ ਹੀ ਉਸ ਦੀ ਸ਼ਕਲ ਇੰਨੀ ਸੋਹਣੀ ਹੈ;+ਜਦ ਅਸੀਂ ਉਸ ਨੂੰ ਦੇਖਦੇ ਹਾਂ, ਤਾਂ ਅਸੀਂ ਉਸ ਵੱਲ ਖਿੱਚੇ ਨਹੀਂ ਜਾਂਦੇ।*
2 ਉਹ ਉਸ* ਅੱਗੇ ਟਾਹਣੀ ਵਾਂਗ ਅਤੇ ਝੁਲ਼ਸੀ ਹੋਈ ਜ਼ਮੀਨ ਵਿੱਚੋਂ ਜੜ੍ਹ ਵਾਂਗ ਫੁੱਟ ਨਿਕਲੇਗਾ।+ ਨਾ ਹੀ ਉਸ ਦੀ ਕੋਈ ਸ਼ਾਨ ਹੈ ਤੇ ਨਾ ਹੀ ਉਸ ਦੀ ਸ਼ਕਲ ਇੰਨੀ ਸੋਹਣੀ ਹੈ;+ਜਦ ਅਸੀਂ ਉਸ ਨੂੰ ਦੇਖਦੇ ਹਾਂ, ਤਾਂ ਅਸੀਂ ਉਸ ਵੱਲ ਖਿੱਚੇ ਨਹੀਂ ਜਾਂਦੇ।*