ਮੱਤੀ 3:1, 2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਉਨ੍ਹੀਂ ਦਿਨੀਂ ਯੂਹੰਨਾ+ ਬਪਤਿਸਮਾ ਦੇਣ ਵਾਲਾ ਯਹੂਦਿਯਾ ਦੀ ਉਜਾੜ ਵਿਚ ਆ ਕੇ ਪ੍ਰਚਾਰ ਕਰਦੇ ਹੋਏ+ 2 ਲੋਕਾਂ ਨੂੰ ਕਹਿਣ ਲੱਗਾ: “ਤੋਬਾ ਕਰੋ ਕਿਉਂਕਿ ਸਵਰਗ ਦਾ ਰਾਜ ਨੇੜੇ ਆ ਗਿਆ ਹੈ।”+ ਰਸੂਲਾਂ ਦੇ ਕੰਮ 13:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਯਿਸੂ ਦੇ ਆਉਣ ਤੋਂ ਪਹਿਲਾਂ ਯੂਹੰਨਾ ਨੇ ਇਜ਼ਰਾਈਲ ਦੇ ਸਾਰੇ ਲੋਕਾਂ ਨੂੰ ਖੁੱਲ੍ਹੇ-ਆਮ ਪ੍ਰਚਾਰ ਕੀਤਾ ਸੀ ਕਿ ਉਹ ਬਪਤਿਸਮਾ ਲੈ ਕੇ ਇਸ ਗੱਲ ਦਾ ਸਬੂਤ ਦੇਣ ਕਿ ਉਨ੍ਹਾਂ ਨੇ ਤੋਬਾ ਕੀਤੀ ਹੈ।+ ਰਸੂਲਾਂ ਦੇ ਕੰਮ 19:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਫਿਰ ਪੌਲੁਸ ਨੇ ਕਿਹਾ: “ਯੂਹੰਨਾ ਨੇ ਲੋਕਾਂ ਨੂੰ ਪਾਪਾਂ ਦੀ ਤੋਬਾ ਦੇ ਸਬੂਤ ਵਜੋਂ ਬਪਤਿਸਮਾ ਦਿੱਤਾ ਸੀ+ ਅਤੇ ਉਨ੍ਹਾਂ ਨੂੰ ਦੱਸਿਆ ਸੀ ਕਿ ਉਹ ਉਸ ਉੱਤੇ ਨਿਹਚਾ ਕਰਨ ਜਿਹੜਾ ਉਸ ਤੋਂ ਬਾਅਦ ਆ ਰਿਹਾ ਸੀ+ ਯਾਨੀ ਯਿਸੂ ਉੱਤੇ।”
3 ਉਨ੍ਹੀਂ ਦਿਨੀਂ ਯੂਹੰਨਾ+ ਬਪਤਿਸਮਾ ਦੇਣ ਵਾਲਾ ਯਹੂਦਿਯਾ ਦੀ ਉਜਾੜ ਵਿਚ ਆ ਕੇ ਪ੍ਰਚਾਰ ਕਰਦੇ ਹੋਏ+ 2 ਲੋਕਾਂ ਨੂੰ ਕਹਿਣ ਲੱਗਾ: “ਤੋਬਾ ਕਰੋ ਕਿਉਂਕਿ ਸਵਰਗ ਦਾ ਰਾਜ ਨੇੜੇ ਆ ਗਿਆ ਹੈ।”+
24 ਯਿਸੂ ਦੇ ਆਉਣ ਤੋਂ ਪਹਿਲਾਂ ਯੂਹੰਨਾ ਨੇ ਇਜ਼ਰਾਈਲ ਦੇ ਸਾਰੇ ਲੋਕਾਂ ਨੂੰ ਖੁੱਲ੍ਹੇ-ਆਮ ਪ੍ਰਚਾਰ ਕੀਤਾ ਸੀ ਕਿ ਉਹ ਬਪਤਿਸਮਾ ਲੈ ਕੇ ਇਸ ਗੱਲ ਦਾ ਸਬੂਤ ਦੇਣ ਕਿ ਉਨ੍ਹਾਂ ਨੇ ਤੋਬਾ ਕੀਤੀ ਹੈ।+
4 ਫਿਰ ਪੌਲੁਸ ਨੇ ਕਿਹਾ: “ਯੂਹੰਨਾ ਨੇ ਲੋਕਾਂ ਨੂੰ ਪਾਪਾਂ ਦੀ ਤੋਬਾ ਦੇ ਸਬੂਤ ਵਜੋਂ ਬਪਤਿਸਮਾ ਦਿੱਤਾ ਸੀ+ ਅਤੇ ਉਨ੍ਹਾਂ ਨੂੰ ਦੱਸਿਆ ਸੀ ਕਿ ਉਹ ਉਸ ਉੱਤੇ ਨਿਹਚਾ ਕਰਨ ਜਿਹੜਾ ਉਸ ਤੋਂ ਬਾਅਦ ਆ ਰਿਹਾ ਸੀ+ ਯਾਨੀ ਯਿਸੂ ਉੱਤੇ।”