ਮੱਤੀ 16:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਸ਼ਮਊਨ ਪਤਰਸ ਨੇ ਜਵਾਬ ਦਿੱਤਾ: “ਤੂੰ ਮਸੀਹ ਹੈਂ,+ ਜੀਉਂਦੇ ਪਰਮੇਸ਼ੁਰ ਦਾ ਪੁੱਤਰ।”+ ਲੂਕਾ 9:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਫਿਰ ਉਸ ਨੇ ਉਨ੍ਹਾਂ ਨੂੰ ਪੁੱਛਿਆ: “ਪਰ ਤੁਹਾਡੇ ਮੁਤਾਬਕ ਮੈਂ ਕੌਣ ਹਾਂ?” ਪਤਰਸ ਨੇ ਜਵਾਬ ਦਿੱਤਾ: “ਪਰਮੇਸ਼ੁਰ ਦਾ ਭੇਜਿਆ ਹੋਇਆ ਮਸੀਹ।”+ ਯੂਹੰਨਾ 1:40, 41 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 40 ਸ਼ਮਊਨ ਪਤਰਸ ਦਾ ਭਰਾ ਅੰਦ੍ਰਿਆਸ+ ਉਨ੍ਹਾਂ ਦੋ ਚੇਲਿਆਂ ਵਿੱਚੋਂ ਸੀ ਜਿਹੜਾ ਯੂਹੰਨਾ ਦੀ ਗੱਲ ਸੁਣ ਕੇ ਯਿਸੂ ਦੇ ਪਿੱਛੇ-ਪਿੱਛੇ ਤੁਰ ਪਿਆ ਸੀ। 41 ਪਹਿਲਾਂ ਉਸ ਨੇ ਆਪਣੇ ਭਰਾ ਸ਼ਮਊਨ ਨੂੰ ਲੱਭ ਕੇ ਉਸ ਨੂੰ ਕਿਹਾ: “ਸਾਨੂੰ ਮਸੀਹ+ ਮਿਲ ਗਿਆ ਹੈ।” (ਮਸੀਹ ਦਾ ਮਤਲਬ ਹੈ “ਚੁਣਿਆ ਹੋਇਆ।”) ਯੂਹੰਨਾ 6:68, 69 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 68 ਸ਼ਮਊਨ ਪਤਰਸ ਨੇ ਜਵਾਬ ਦਿੱਤਾ: “ਪ੍ਰਭੂ, ਅਸੀਂ ਹੋਰ ਕਿਹਦੇ ਕੋਲ ਜਾਈਏ?+ ਹਮੇਸ਼ਾ ਦੀ ਜ਼ਿੰਦਗੀ ਦੇਣ ਵਾਲੀਆਂ ਗੱਲਾਂ ਤਾਂ ਤੇਰੇ ਕੋਲ ਹਨ।+ 69 ਸਾਨੂੰ ਵਿਸ਼ਵਾਸ ਹੈ ਅਤੇ ਅਸੀਂ ਜਾਣ ਗਏ ਹਾਂ ਕਿ ਤੂੰ ਪਰਮੇਸ਼ੁਰ ਦਾ ਪਵਿੱਤਰ ਸੇਵਕ ਹੈਂ।”+
20 ਫਿਰ ਉਸ ਨੇ ਉਨ੍ਹਾਂ ਨੂੰ ਪੁੱਛਿਆ: “ਪਰ ਤੁਹਾਡੇ ਮੁਤਾਬਕ ਮੈਂ ਕੌਣ ਹਾਂ?” ਪਤਰਸ ਨੇ ਜਵਾਬ ਦਿੱਤਾ: “ਪਰਮੇਸ਼ੁਰ ਦਾ ਭੇਜਿਆ ਹੋਇਆ ਮਸੀਹ।”+
40 ਸ਼ਮਊਨ ਪਤਰਸ ਦਾ ਭਰਾ ਅੰਦ੍ਰਿਆਸ+ ਉਨ੍ਹਾਂ ਦੋ ਚੇਲਿਆਂ ਵਿੱਚੋਂ ਸੀ ਜਿਹੜਾ ਯੂਹੰਨਾ ਦੀ ਗੱਲ ਸੁਣ ਕੇ ਯਿਸੂ ਦੇ ਪਿੱਛੇ-ਪਿੱਛੇ ਤੁਰ ਪਿਆ ਸੀ। 41 ਪਹਿਲਾਂ ਉਸ ਨੇ ਆਪਣੇ ਭਰਾ ਸ਼ਮਊਨ ਨੂੰ ਲੱਭ ਕੇ ਉਸ ਨੂੰ ਕਿਹਾ: “ਸਾਨੂੰ ਮਸੀਹ+ ਮਿਲ ਗਿਆ ਹੈ।” (ਮਸੀਹ ਦਾ ਮਤਲਬ ਹੈ “ਚੁਣਿਆ ਹੋਇਆ।”)
68 ਸ਼ਮਊਨ ਪਤਰਸ ਨੇ ਜਵਾਬ ਦਿੱਤਾ: “ਪ੍ਰਭੂ, ਅਸੀਂ ਹੋਰ ਕਿਹਦੇ ਕੋਲ ਜਾਈਏ?+ ਹਮੇਸ਼ਾ ਦੀ ਜ਼ਿੰਦਗੀ ਦੇਣ ਵਾਲੀਆਂ ਗੱਲਾਂ ਤਾਂ ਤੇਰੇ ਕੋਲ ਹਨ।+ 69 ਸਾਨੂੰ ਵਿਸ਼ਵਾਸ ਹੈ ਅਤੇ ਅਸੀਂ ਜਾਣ ਗਏ ਹਾਂ ਕਿ ਤੂੰ ਪਰਮੇਸ਼ੁਰ ਦਾ ਪਵਿੱਤਰ ਸੇਵਕ ਹੈਂ।”+