ਮੱਤੀ 16:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਇੱਥੇ ਖੜ੍ਹੇ ਕੁਝ ਜਣੇ ਉੱਨਾ ਚਿਰ ਨਹੀਂ ਮਰਨਗੇ ਜਿੰਨਾ ਚਿਰ ਉਹ ਮਨੁੱਖ ਦੇ ਪੁੱਤਰ ਨੂੰ ਰਾਜੇ ਵਜੋਂ ਆਉਂਦਾ ਨਾ ਦੇਖ ਲੈਣ।”+ ਲੂਕਾ 9:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਪਰ ਮੈਂ ਤੁਹਾਨੂੰ ਸੱਚ ਦੱਸਦਾ ਹਾਂ: ਇੱਥੇ ਖੜ੍ਹੇ ਕੁਝ ਜਣੇ ਉੱਨਾ ਚਿਰ ਨਹੀਂ ਮਰਨਗੇ ਜਿੰਨਾ ਚਿਰ ਉਹ ਪਰਮੇਸ਼ੁਰ ਦੇ ਰਾਜ ਨੂੰ ਨਾ ਦੇਖ ਲੈਣ।”+
28 ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਇੱਥੇ ਖੜ੍ਹੇ ਕੁਝ ਜਣੇ ਉੱਨਾ ਚਿਰ ਨਹੀਂ ਮਰਨਗੇ ਜਿੰਨਾ ਚਿਰ ਉਹ ਮਨੁੱਖ ਦੇ ਪੁੱਤਰ ਨੂੰ ਰਾਜੇ ਵਜੋਂ ਆਉਂਦਾ ਨਾ ਦੇਖ ਲੈਣ।”+
27 ਪਰ ਮੈਂ ਤੁਹਾਨੂੰ ਸੱਚ ਦੱਸਦਾ ਹਾਂ: ਇੱਥੇ ਖੜ੍ਹੇ ਕੁਝ ਜਣੇ ਉੱਨਾ ਚਿਰ ਨਹੀਂ ਮਰਨਗੇ ਜਿੰਨਾ ਚਿਰ ਉਹ ਪਰਮੇਸ਼ੁਰ ਦੇ ਰਾਜ ਨੂੰ ਨਾ ਦੇਖ ਲੈਣ।”+