ਲੂਕਾ 3:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਅਤੇ ਕਬੂਤਰ ਦੇ ਰੂਪ ਵਿਚ ਪਵਿੱਤਰ ਸ਼ਕਤੀ ਉਸ ਉੱਤੇ ਆਈ ਅਤੇ ਸਵਰਗੋਂ ਇਕ ਆਵਾਜ਼ ਆਈ: “ਤੂੰ ਮੇਰਾ ਪਿਆਰਾ ਪੁੱਤਰ ਹੈਂ; ਮੈਂ ਤੇਰੇ ਤੋਂ ਖ਼ੁਸ਼ ਹਾਂ।”+ ਯੂਹੰਨਾ 12:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਹੇ ਪਿਤਾ, ਆਪਣੇ ਨਾਂ ਦੀ ਮਹਿਮਾ ਕਰ।” ਤਦ ਸਵਰਗੋਂ ਆਵਾਜ਼+ ਆਈ: “ਮੈਂ ਇਸ ਦੀ ਮਹਿਮਾ ਕੀਤੀ ਹੈ ਅਤੇ ਦੁਬਾਰਾ ਕਰਾਂਗਾ।”+
22 ਅਤੇ ਕਬੂਤਰ ਦੇ ਰੂਪ ਵਿਚ ਪਵਿੱਤਰ ਸ਼ਕਤੀ ਉਸ ਉੱਤੇ ਆਈ ਅਤੇ ਸਵਰਗੋਂ ਇਕ ਆਵਾਜ਼ ਆਈ: “ਤੂੰ ਮੇਰਾ ਪਿਆਰਾ ਪੁੱਤਰ ਹੈਂ; ਮੈਂ ਤੇਰੇ ਤੋਂ ਖ਼ੁਸ਼ ਹਾਂ।”+
28 ਹੇ ਪਿਤਾ, ਆਪਣੇ ਨਾਂ ਦੀ ਮਹਿਮਾ ਕਰ।” ਤਦ ਸਵਰਗੋਂ ਆਵਾਜ਼+ ਆਈ: “ਮੈਂ ਇਸ ਦੀ ਮਹਿਮਾ ਕੀਤੀ ਹੈ ਅਤੇ ਦੁਬਾਰਾ ਕਰਾਂਗਾ।”+