ਮੱਤੀ 17:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਯਿਸੂ ਨੇ ਕਿਹਾ: “ਹੇ ਅਵਿਸ਼ਵਾਸੀ ਤੇ ਵਿਗੜੀ ਹੋਈ ਪੀੜ੍ਹੀ,+ ਮੈਂ ਹੋਰ ਕਿੰਨਾ ਚਿਰ ਤੁਹਾਡੇ ਨਾਲ ਰਹਾਂ? ਮੈਂ ਤੁਹਾਨੂੰ ਹੋਰ ਕਿੰਨਾ ਚਿਰ ਸਹਿੰਦਾ ਰਹਾਂ? ਉਸ ਨੂੰ ਮੇਰੇ ਕੋਲ ਲੈ ਕੇ ਆਓ।” ਲੂਕਾ 9:41 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 41 ਯਿਸੂ ਨੇ ਕਿਹਾ: “ਹੇ ਅਵਿਸ਼ਵਾਸੀ ਤੇ ਵਿਗੜੀ ਹੋਈ ਪੀੜ੍ਹੀ,+ ਮੈਂ ਹੋਰ ਕਿੰਨਾ ਚਿਰ ਤੁਹਾਡੇ ਨਾਲ ਰਹਾਂ ਤੇ ਤੁਹਾਨੂੰ ਸਹਿੰਦਾ ਰਹਾਂ? ਆਪਣੇ ਮੁੰਡੇ ਨੂੰ ਮੇਰੇ ਕੋਲ ਲੈ ਕੇ ਆ।”+
17 ਯਿਸੂ ਨੇ ਕਿਹਾ: “ਹੇ ਅਵਿਸ਼ਵਾਸੀ ਤੇ ਵਿਗੜੀ ਹੋਈ ਪੀੜ੍ਹੀ,+ ਮੈਂ ਹੋਰ ਕਿੰਨਾ ਚਿਰ ਤੁਹਾਡੇ ਨਾਲ ਰਹਾਂ? ਮੈਂ ਤੁਹਾਨੂੰ ਹੋਰ ਕਿੰਨਾ ਚਿਰ ਸਹਿੰਦਾ ਰਹਾਂ? ਉਸ ਨੂੰ ਮੇਰੇ ਕੋਲ ਲੈ ਕੇ ਆਓ।”
41 ਯਿਸੂ ਨੇ ਕਿਹਾ: “ਹੇ ਅਵਿਸ਼ਵਾਸੀ ਤੇ ਵਿਗੜੀ ਹੋਈ ਪੀੜ੍ਹੀ,+ ਮੈਂ ਹੋਰ ਕਿੰਨਾ ਚਿਰ ਤੁਹਾਡੇ ਨਾਲ ਰਹਾਂ ਤੇ ਤੁਹਾਨੂੰ ਸਹਿੰਦਾ ਰਹਾਂ? ਆਪਣੇ ਮੁੰਡੇ ਨੂੰ ਮੇਰੇ ਕੋਲ ਲੈ ਕੇ ਆ।”+