-
ਮੱਤੀ 20:26-28ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
26 ਪਰ ਤੁਹਾਨੂੰ ਇੱਦਾਂ ਨਹੀਂ ਕਰਨਾ ਚਾਹੀਦਾ;+ ਸਗੋਂ ਤੁਹਾਡੇ ਵਿੱਚੋਂ ਜਿਹੜਾ ਵੱਡਾ ਬਣਨਾ ਚਾਹੁੰਦਾ ਹੈ, ਉਹ ਤੁਹਾਡਾ ਸੇਵਕ ਬਣੇ+ 27 ਅਤੇ ਜਿਹੜਾ ਤੁਹਾਡੇ ਵਿੱਚੋਂ ਮੋਹਰੀ ਬਣਨਾ ਚਾਹੁੰਦਾ ਹੈ ਉਹ ਤੁਹਾਡਾ ਨੌਕਰ ਬਣੇ।+ 28 ਠੀਕ ਜਿਵੇਂ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਨਹੀਂ, ਸਗੋਂ ਸੇਵਾ ਕਰਨ+ ਅਤੇ ਬਹੁਤ ਸਾਰੇ ਲੋਕਾਂ ਦੀ ਰਿਹਾਈ ਦੀ ਕੀਮਤ ਦੇਣ ਲਈ ਆਪਣੀ ਜਾਨ ਕੁਰਬਾਨ ਕਰਨ ਆਇਆ।”+
-
-
ਮਰਕੁਸ 10:43-45ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
43 ਪਰ ਤੁਹਾਨੂੰ ਇੱਦਾਂ ਨਹੀਂ ਕਰਨਾ ਚਾਹੀਦਾ; ਸਗੋਂ ਤੁਹਾਡੇ ਵਿੱਚੋਂ ਜਿਹੜਾ ਵੱਡਾ ਬਣਨਾ ਚਾਹੁੰਦਾ ਹੈ, ਉਹ ਤੁਹਾਡਾ ਸੇਵਕ ਬਣੇ+ 44 ਅਤੇ ਜਿਹੜਾ ਤੁਹਾਡੇ ਵਿੱਚੋਂ ਮੋਹਰੀ ਬਣਨਾ ਚਾਹੁੰਦਾ ਹੈ ਉਹ ਸਾਰਿਆਂ ਦਾ ਨੌਕਰ ਬਣੇ। 45 ਕਿਉਂਕਿ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਨਹੀਂ, ਸਗੋਂ ਸੇਵਾ ਕਰਨ+ ਅਤੇ ਬਹੁਤ ਸਾਰੇ ਲੋਕਾਂ ਦੀ ਰਿਹਾਈ ਦੀ ਕੀਮਤ ਦੇਣ ਲਈ ਆਪਣੀ ਜਾਨ ਕੁਰਬਾਨ ਕਰਨ ਆਇਆ।”+
-