ਮੱਤੀ 20:26, 27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਪਰ ਤੁਹਾਨੂੰ ਇੱਦਾਂ ਨਹੀਂ ਕਰਨਾ ਚਾਹੀਦਾ;+ ਸਗੋਂ ਤੁਹਾਡੇ ਵਿੱਚੋਂ ਜਿਹੜਾ ਵੱਡਾ ਬਣਨਾ ਚਾਹੁੰਦਾ ਹੈ, ਉਹ ਤੁਹਾਡਾ ਸੇਵਕ ਬਣੇ+ 27 ਅਤੇ ਜਿਹੜਾ ਤੁਹਾਡੇ ਵਿੱਚੋਂ ਮੋਹਰੀ ਬਣਨਾ ਚਾਹੁੰਦਾ ਹੈ ਉਹ ਤੁਹਾਡਾ ਨੌਕਰ ਬਣੇ।+ ਮਰਕੁਸ 9:35 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 35 ਉਹ ਬੈਠ ਗਿਆ ਅਤੇ ਉਸ ਨੇ ਬਾਰਾਂ ਨੂੰ ਆਪਣੇ ਕੋਲ ਬੁਲਾ ਕੇ ਕਿਹਾ: “ਜੋ ਕੋਈ ਵੱਡਾ ਬਣਨਾ ਚਾਹੁੰਦਾ ਹੈ, ਉਹ ਸਭ ਤੋਂ ਛੋਟਾ ਬਣੇ ਅਤੇ ਸਾਰਿਆਂ ਦਾ ਸੇਵਕ ਬਣੇ।”+ ਲੂਕਾ 9:48 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 48 ਚੇਲਿਆਂ ਨੂੰ ਕਿਹਾ: “ਜੋ ਕੋਈ ਮੇਰੀ ਖ਼ਾਤਰ ਇਸ ਬੱਚੇ ਨੂੰ ਕਬੂਲ ਕਰਦਾ ਹੈ, ਉਹ ਮੈਨੂੰ ਵੀ ਕਬੂਲ ਕਰਦਾ ਹੈ; ਅਤੇ ਜੋ ਮੈਨੂੰ ਕਬੂਲ ਕਰਦਾ ਹੈ, ਉਹ ਮੇਰੇ ਘੱਲਣ ਵਾਲੇ ਨੂੰ ਵੀ ਕਬੂਲ ਕਰਦਾ ਹੈ।+ ਤੁਹਾਡੇ ਸਾਰਿਆਂ ਵਿੱਚੋਂ ਜੋ ਆਪਣੇ ਆਪ ਨੂੰ ਸਭ ਤੋਂ ਛੋਟਾ ਸਮਝਦਾ ਹੈ, ਉਹੀ ਵੱਡਾ ਹੈ।”+ ਲੂਕਾ 22:26 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਪਰ ਤੁਹਾਨੂੰ ਇਸ ਤਰ੍ਹਾਂ ਨਹੀਂ ਕਰਨਾ ਚਾਹੀਦਾ,+ ਸਗੋਂ ਜਿਹੜਾ ਤੁਹਾਡੇ ਵਿਚ ਸਭ ਤੋਂ ਵੱਡਾ ਹੈ, ਉਹ ਸਾਰਿਆਂ ਤੋਂ ਛੋਟਾ ਬਣੇ+ ਅਤੇ ਜਿਹੜਾ ਅਗਵਾਈ ਕਰਦਾ ਹੈ, ਉਹ ਸੇਵਾਦਾਰ ਬਣੇ।
26 ਪਰ ਤੁਹਾਨੂੰ ਇੱਦਾਂ ਨਹੀਂ ਕਰਨਾ ਚਾਹੀਦਾ;+ ਸਗੋਂ ਤੁਹਾਡੇ ਵਿੱਚੋਂ ਜਿਹੜਾ ਵੱਡਾ ਬਣਨਾ ਚਾਹੁੰਦਾ ਹੈ, ਉਹ ਤੁਹਾਡਾ ਸੇਵਕ ਬਣੇ+ 27 ਅਤੇ ਜਿਹੜਾ ਤੁਹਾਡੇ ਵਿੱਚੋਂ ਮੋਹਰੀ ਬਣਨਾ ਚਾਹੁੰਦਾ ਹੈ ਉਹ ਤੁਹਾਡਾ ਨੌਕਰ ਬਣੇ।+
35 ਉਹ ਬੈਠ ਗਿਆ ਅਤੇ ਉਸ ਨੇ ਬਾਰਾਂ ਨੂੰ ਆਪਣੇ ਕੋਲ ਬੁਲਾ ਕੇ ਕਿਹਾ: “ਜੋ ਕੋਈ ਵੱਡਾ ਬਣਨਾ ਚਾਹੁੰਦਾ ਹੈ, ਉਹ ਸਭ ਤੋਂ ਛੋਟਾ ਬਣੇ ਅਤੇ ਸਾਰਿਆਂ ਦਾ ਸੇਵਕ ਬਣੇ।”+
48 ਚੇਲਿਆਂ ਨੂੰ ਕਿਹਾ: “ਜੋ ਕੋਈ ਮੇਰੀ ਖ਼ਾਤਰ ਇਸ ਬੱਚੇ ਨੂੰ ਕਬੂਲ ਕਰਦਾ ਹੈ, ਉਹ ਮੈਨੂੰ ਵੀ ਕਬੂਲ ਕਰਦਾ ਹੈ; ਅਤੇ ਜੋ ਮੈਨੂੰ ਕਬੂਲ ਕਰਦਾ ਹੈ, ਉਹ ਮੇਰੇ ਘੱਲਣ ਵਾਲੇ ਨੂੰ ਵੀ ਕਬੂਲ ਕਰਦਾ ਹੈ।+ ਤੁਹਾਡੇ ਸਾਰਿਆਂ ਵਿੱਚੋਂ ਜੋ ਆਪਣੇ ਆਪ ਨੂੰ ਸਭ ਤੋਂ ਛੋਟਾ ਸਮਝਦਾ ਹੈ, ਉਹੀ ਵੱਡਾ ਹੈ।”+
26 ਪਰ ਤੁਹਾਨੂੰ ਇਸ ਤਰ੍ਹਾਂ ਨਹੀਂ ਕਰਨਾ ਚਾਹੀਦਾ,+ ਸਗੋਂ ਜਿਹੜਾ ਤੁਹਾਡੇ ਵਿਚ ਸਭ ਤੋਂ ਵੱਡਾ ਹੈ, ਉਹ ਸਾਰਿਆਂ ਤੋਂ ਛੋਟਾ ਬਣੇ+ ਅਤੇ ਜਿਹੜਾ ਅਗਵਾਈ ਕਰਦਾ ਹੈ, ਉਹ ਸੇਵਾਦਾਰ ਬਣੇ।