ਜ਼ਬੂਰ 41:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਇੱਥੋਂ ਤਕ ਕਿ ਮੇਰੇ ਜਿਗਰੀ ਦੋਸਤ ਨੇ ਮੇਰੇ ʼਤੇ ਲੱਤ ਚੁੱਕੀ*+ਜਿਸ ʼਤੇ ਮੈਂ ਭਰੋਸਾ ਕੀਤਾ+ ਅਤੇ ਜੋ ਮੇਰੀ ਰੋਟੀ ਖਾਂਦਾ ਸੀ। ਮੱਤੀ 26:21, 22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਜਦੋਂ ਉਹ ਖਾਣਾ ਖਾ ਰਹੇ ਸਨ, ਤਾਂ ਉਸ ਨੇ ਕਿਹਾ: “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਤੁਹਾਡੇ ਵਿੱਚੋਂ ਇਕ ਜਣਾ ਮੈਨੂੰ ਧੋਖੇ ਨਾਲ ਫੜਵਾਏਗਾ।”+ 22 ਇਹ ਸੁਣ ਕੇ ਚੇਲੇ ਬਹੁਤ ਦੁਖੀ ਹੋਏ ਅਤੇ ਵਾਰੀ-ਵਾਰੀ ਪੁੱਛਣ ਲੱਗੇ: “ਪ੍ਰਭੂ, ਕਿਤੇ ਮੈਂ ਤਾਂ ਨਹੀਂ?” ਲੂਕਾ 22:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 “ਪਰ ਦੇਖੋ! ਮੈਨੂੰ ਫੜਵਾਉਣ ਵਾਲਾ ਮੇਰੇ ਨਾਲ ਬੈਠਾ ਹੋਇਆ ਹੈ।+ ਲੂਕਾ 22:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਇਸ ਕਰਕੇ ਉਹ ਸਾਰੇ ਇਕ-ਦੂਜੇ ਨੂੰ ਪੁੱਛਣ ਲੱਗ ਪਏ ਕਿ ਉਨ੍ਹਾਂ ਵਿੱਚੋਂ ਕੌਣ ਹੋ ਸਕਦਾ ਹੈ ਜੋ ਉਸ ਨੂੰ ਫੜਵਾਏਗਾ।+ ਯੂਹੰਨਾ 13:21, 22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਇਹ ਗੱਲਾਂ ਕਹਿਣ ਤੋਂ ਬਾਅਦ ਯਿਸੂ ਦਾ ਮਨ* ਬਹੁਤ ਦੁਖੀ ਹੋਇਆ ਅਤੇ ਉਸ ਨੇ ਕਿਹਾ: “ਮੈਂ ਤੁਹਾਨੂੰ ਸੱਚ-ਸੱਚ ਕਹਿੰਦਾ ਹਾਂ, ਤੁਹਾਡੇ ਵਿੱਚੋਂ ਇਕ ਜਣਾ ਮੈਨੂੰ ਧੋਖੇ ਨਾਲ ਫੜਵਾਏਗਾ।”+ 22 ਚੇਲੇ ਇਕ-ਦੂਜੇ ਵੱਲ ਦੇਖਣ ਲੱਗ ਪਏ ਕਿਉਂਕਿ ਉਨ੍ਹਾਂ ਨੂੰ ਪਤਾ ਨਹੀਂ ਸੀ ਕਿ ਉਹ ਕਿਹਦੇ ਬਾਰੇ ਗੱਲ ਕਰ ਰਿਹਾ ਸੀ।+
9 ਇੱਥੋਂ ਤਕ ਕਿ ਮੇਰੇ ਜਿਗਰੀ ਦੋਸਤ ਨੇ ਮੇਰੇ ʼਤੇ ਲੱਤ ਚੁੱਕੀ*+ਜਿਸ ʼਤੇ ਮੈਂ ਭਰੋਸਾ ਕੀਤਾ+ ਅਤੇ ਜੋ ਮੇਰੀ ਰੋਟੀ ਖਾਂਦਾ ਸੀ।
21 ਜਦੋਂ ਉਹ ਖਾਣਾ ਖਾ ਰਹੇ ਸਨ, ਤਾਂ ਉਸ ਨੇ ਕਿਹਾ: “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਤੁਹਾਡੇ ਵਿੱਚੋਂ ਇਕ ਜਣਾ ਮੈਨੂੰ ਧੋਖੇ ਨਾਲ ਫੜਵਾਏਗਾ।”+ 22 ਇਹ ਸੁਣ ਕੇ ਚੇਲੇ ਬਹੁਤ ਦੁਖੀ ਹੋਏ ਅਤੇ ਵਾਰੀ-ਵਾਰੀ ਪੁੱਛਣ ਲੱਗੇ: “ਪ੍ਰਭੂ, ਕਿਤੇ ਮੈਂ ਤਾਂ ਨਹੀਂ?”
21 ਇਹ ਗੱਲਾਂ ਕਹਿਣ ਤੋਂ ਬਾਅਦ ਯਿਸੂ ਦਾ ਮਨ* ਬਹੁਤ ਦੁਖੀ ਹੋਇਆ ਅਤੇ ਉਸ ਨੇ ਕਿਹਾ: “ਮੈਂ ਤੁਹਾਨੂੰ ਸੱਚ-ਸੱਚ ਕਹਿੰਦਾ ਹਾਂ, ਤੁਹਾਡੇ ਵਿੱਚੋਂ ਇਕ ਜਣਾ ਮੈਨੂੰ ਧੋਖੇ ਨਾਲ ਫੜਵਾਏਗਾ।”+ 22 ਚੇਲੇ ਇਕ-ਦੂਜੇ ਵੱਲ ਦੇਖਣ ਲੱਗ ਪਏ ਕਿਉਂਕਿ ਉਨ੍ਹਾਂ ਨੂੰ ਪਤਾ ਨਹੀਂ ਸੀ ਕਿ ਉਹ ਕਿਹਦੇ ਬਾਰੇ ਗੱਲ ਕਰ ਰਿਹਾ ਸੀ।+