ਲੂਕਾ 22:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਮਨੁੱਖ ਦੇ ਪੁੱਤਰ ਨੇ ਤਾਂ ਜਾਣਾ ਹੀ ਹੈ, ਜਿਵੇਂ ਉਸ ਬਾਰੇ ਪਹਿਲਾਂ ਹੀ ਦੱਸਿਆ ਗਿਆ ਹੈ;+ ਪਰ ਅਫ਼ਸੋਸ ਉਸ ਆਦਮੀ ʼਤੇ ਜਿਹੜਾ ਉਸ ਨੂੰ ਧੋਖੇ ਨਾਲ ਫੜਵਾਉਂਦਾ ਹੈ!”+
22 ਮਨੁੱਖ ਦੇ ਪੁੱਤਰ ਨੇ ਤਾਂ ਜਾਣਾ ਹੀ ਹੈ, ਜਿਵੇਂ ਉਸ ਬਾਰੇ ਪਹਿਲਾਂ ਹੀ ਦੱਸਿਆ ਗਿਆ ਹੈ;+ ਪਰ ਅਫ਼ਸੋਸ ਉਸ ਆਦਮੀ ʼਤੇ ਜਿਹੜਾ ਉਸ ਨੂੰ ਧੋਖੇ ਨਾਲ ਫੜਵਾਉਂਦਾ ਹੈ!”+