ਯਸਾਯਾਹ 53:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਇਸ ਲਈ ਮੈਂ ਉਸ ਨੂੰ ਬਹੁਤਿਆਂ ਨਾਲ ਹਿੱਸਾ ਦੇਵਾਂਗਾ,ਉਹ ਤਾਕਤਵਰਾਂ ਨਾਲ ਆਪਣੀ ਲੁੱਟ ਦਾ ਮਾਲ ਵੰਡੇਗਾਕਿਉਂਕਿ ਉਸ ਨੇ ਮੌਤ ਤਕ ਆਪਣੀ ਜਾਨ ਡੋਲ੍ਹ ਦਿੱਤੀ+ਅਤੇ ਅਪਰਾਧੀਆਂ ਵਿਚ ਗਿਣਿਆ ਗਿਆ;+ਉਹ ਬਹੁਤਿਆਂ ਦੇ ਪਾਪ ਚੁੱਕ ਕੇ ਲੈ ਗਿਆ+ਅਤੇ ਉਸ ਨੇ ਅਪਰਾਧੀਆਂ ਲਈ ਬੇਨਤੀ ਕੀਤੀ।+ ਮੱਤੀ 26:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਇਹ ਦਾਖਰਸ ਮੇਰੇ ਲਹੂ+ ਨੂੰ ਯਾਨੀ ‘ਇਕਰਾਰ ਦੇ ਲਹੂ’+ ਨੂੰ ਦਰਸਾਉਂਦਾ ਹੈ ਜੋ ਬਹੁਤ ਸਾਰੇ ਲੋਕਾਂ ਦੇ ਪਾਪਾਂ ਦੀ ਮਾਫ਼ੀ ਲਈ ਵਹਾਇਆ ਜਾਵੇਗਾ।+ ਲੂਕਾ 22:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਫਿਰ ਉਸ ਨੇ ਪਸਾਹ ਦਾ ਖਾਣਾ ਖਾਣ ਤੋਂ ਬਾਅਦ ਦਾਖਰਸ ਦਾ ਪਿਆਲਾ ਲੈ ਕੇ ਇਸੇ ਤਰ੍ਹਾਂ ਕੀਤਾ ਅਤੇ ਕਿਹਾ: “ਇਹ ਪਿਆਲਾ ਮੇਰੇ ਲਹੂ ਦੁਆਰਾ+ ਕੀਤੇ ਗਏ ਨਵੇਂ ਇਕਰਾਰ ਨੂੰ ਦਰਸਾਉਂਦਾ ਹੈ+ ਜੋ ਤੁਹਾਡੇ ਲਈ ਵਹਾਇਆ ਜਾਵੇਗਾ।”+
12 ਇਸ ਲਈ ਮੈਂ ਉਸ ਨੂੰ ਬਹੁਤਿਆਂ ਨਾਲ ਹਿੱਸਾ ਦੇਵਾਂਗਾ,ਉਹ ਤਾਕਤਵਰਾਂ ਨਾਲ ਆਪਣੀ ਲੁੱਟ ਦਾ ਮਾਲ ਵੰਡੇਗਾਕਿਉਂਕਿ ਉਸ ਨੇ ਮੌਤ ਤਕ ਆਪਣੀ ਜਾਨ ਡੋਲ੍ਹ ਦਿੱਤੀ+ਅਤੇ ਅਪਰਾਧੀਆਂ ਵਿਚ ਗਿਣਿਆ ਗਿਆ;+ਉਹ ਬਹੁਤਿਆਂ ਦੇ ਪਾਪ ਚੁੱਕ ਕੇ ਲੈ ਗਿਆ+ਅਤੇ ਉਸ ਨੇ ਅਪਰਾਧੀਆਂ ਲਈ ਬੇਨਤੀ ਕੀਤੀ।+
28 ਇਹ ਦਾਖਰਸ ਮੇਰੇ ਲਹੂ+ ਨੂੰ ਯਾਨੀ ‘ਇਕਰਾਰ ਦੇ ਲਹੂ’+ ਨੂੰ ਦਰਸਾਉਂਦਾ ਹੈ ਜੋ ਬਹੁਤ ਸਾਰੇ ਲੋਕਾਂ ਦੇ ਪਾਪਾਂ ਦੀ ਮਾਫ਼ੀ ਲਈ ਵਹਾਇਆ ਜਾਵੇਗਾ।+
20 ਫਿਰ ਉਸ ਨੇ ਪਸਾਹ ਦਾ ਖਾਣਾ ਖਾਣ ਤੋਂ ਬਾਅਦ ਦਾਖਰਸ ਦਾ ਪਿਆਲਾ ਲੈ ਕੇ ਇਸੇ ਤਰ੍ਹਾਂ ਕੀਤਾ ਅਤੇ ਕਿਹਾ: “ਇਹ ਪਿਆਲਾ ਮੇਰੇ ਲਹੂ ਦੁਆਰਾ+ ਕੀਤੇ ਗਏ ਨਵੇਂ ਇਕਰਾਰ ਨੂੰ ਦਰਸਾਉਂਦਾ ਹੈ+ ਜੋ ਤੁਹਾਡੇ ਲਈ ਵਹਾਇਆ ਜਾਵੇਗਾ।”+