ਲੂਕਾ 24:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਫਿਰ ਉਹ ਮਸਾਲੇ ਤਿਆਰ ਕਰ ਕੇ ਹਫ਼ਤੇ ਦੇ ਪਹਿਲੇ ਦਿਨ* ਸਵੇਰੇ-ਸਵੇਰੇ ਕਬਰ ʼਤੇ ਆਈਆਂ।+ ਯੂਹੰਨਾ 20:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਹਫ਼ਤੇ ਦੇ ਪਹਿਲੇ ਦਿਨ* ਸਵੇਰੇ-ਸਵੇਰੇ, ਜਦੋਂ ਅਜੇ ਹਨੇਰਾ ਹੀ ਸੀ, ਮਰੀਅਮ ਮਗਦਲੀਨੀ ਕਬਰ ʼਤੇ ਆਈ+ ਅਤੇ ਉਸ ਨੇ ਦੇਖਿਆ ਕਿ ਕਬਰ ਦੇ ਮੂੰਹ ਤੋਂ ਪੱਥਰ ਨੂੰ ਪਹਿਲਾਂ ਹੀ ਹਟਾ ਕੇ ਇਕ ਪਾਸੇ ਰੱਖਿਆ ਹੋਇਆ ਸੀ।+
20 ਹਫ਼ਤੇ ਦੇ ਪਹਿਲੇ ਦਿਨ* ਸਵੇਰੇ-ਸਵੇਰੇ, ਜਦੋਂ ਅਜੇ ਹਨੇਰਾ ਹੀ ਸੀ, ਮਰੀਅਮ ਮਗਦਲੀਨੀ ਕਬਰ ʼਤੇ ਆਈ+ ਅਤੇ ਉਸ ਨੇ ਦੇਖਿਆ ਕਿ ਕਬਰ ਦੇ ਮੂੰਹ ਤੋਂ ਪੱਥਰ ਨੂੰ ਪਹਿਲਾਂ ਹੀ ਹਟਾ ਕੇ ਇਕ ਪਾਸੇ ਰੱਖਿਆ ਹੋਇਆ ਸੀ।+