16 ਇਸ ਲਈ ਉਨ੍ਹਾਂ ਨੇ ਆਪਣੇ ਚੇਲਿਆਂ ਅਤੇ ਹੇਰੋਦੀਆਂ ਨੂੰ ਯਿਸੂ ਕੋਲ ਇਹ ਕਹਿ ਕੇ ਘੱਲਿਆ:+ “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਤੂੰ ਸੱਚ ਬੋਲਦਾ ਹੈਂ ਅਤੇ ਪਰਮੇਸ਼ੁਰ ਦੇ ਰਾਹ ਬਾਰੇ ਸੱਚ-ਸੱਚ ਸਿਖਾਉਂਦਾ ਹੈਂ ਤੇ ਤੂੰ ਇਨਸਾਨਾਂ ਨੂੰ ਖ਼ੁਸ਼ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਕਿਉਂਕਿ ਤੂੰ ਕਿਸੇ ਦਾ ਰੁਤਬਾ ਜਾਂ ਬਾਹਰੀ ਰੂਪ ਨਹੀਂ ਦੇਖਦਾ।