ਮੱਤੀ 1:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਯਾਕੂਬ ਤੋਂ ਯੂਸੁਫ਼ ਪੈਦਾ ਹੋਇਆ ਜੋ ਮਰੀਅਮ ਦਾ ਪਤੀ ਸੀ, ਮਰੀਅਮ ਦੀ ਕੁੱਖੋਂ ਯਿਸੂ ਪੈਦਾ ਹੋਇਆ+ ਜੋ ਮਸੀਹ ਹੈ।+ ਮੱਤੀ 13:55 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 55 ਕੀ ਇਹ ਤਰਖਾਣ ਦਾ ਮੁੰਡਾ ਨਹੀਂ?+ ਕੀ ਇਸ ਦੀ ਮਾਤਾ ਮਰੀਅਮ ਨਹੀਂ ਤੇ ਇਸ ਦੇ ਭਰਾ ਯਾਕੂਬ, ਯੂਸੁਫ਼, ਸ਼ਮਊਨ ਤੇ ਯਹੂਦਾ ਨਹੀਂ ਹਨ?+ ਲੂਕਾ 4:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਸਾਰੇ ਉਸ ਦੀਆਂ ਸਿਫ਼ਤਾਂ ਕਰਨ ਲੱਗੇ ਅਤੇ ਉਸ ਦੀਆਂ ਦਿਲ ਨੂੰ ਜਿੱਤ ਲੈਣ ਵਾਲੀਆਂ ਗੱਲਾਂ ਸੁਣ ਕੇ ਲੋਕ ਹੈਰਾਨ ਰਹਿ ਗਏ+ ਅਤੇ ਕਹਿਣ ਲੱਗੇ: “ਕੀ ਇਹ ਯੂਸੁਫ਼ ਦਾ ਪੁੱਤਰ ਨਹੀਂ?”+ ਯੂਹੰਨਾ 6:42 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 42 ਉਹ ਕਹਿਣ ਲੱਗੇ: “ਭਲਾ ਇਹ ਯੂਸੁਫ਼ ਦਾ ਪੁੱਤਰ ਯਿਸੂ ਨਹੀਂ ਜਿਸ ਦੇ ਮਾਂ-ਪਿਉ ਨੂੰ ਅਸੀਂ ਜਾਣਦੇ ਹਾਂ?+ ਤਾਂ ਫਿਰ ਇਹ ਕਿੱਦਾਂ ਕਹਿ ਸਕਦਾ, ‘ਮੈਂ ਸਵਰਗੋਂ ਆਇਆ ਹਾਂ’?”
55 ਕੀ ਇਹ ਤਰਖਾਣ ਦਾ ਮੁੰਡਾ ਨਹੀਂ?+ ਕੀ ਇਸ ਦੀ ਮਾਤਾ ਮਰੀਅਮ ਨਹੀਂ ਤੇ ਇਸ ਦੇ ਭਰਾ ਯਾਕੂਬ, ਯੂਸੁਫ਼, ਸ਼ਮਊਨ ਤੇ ਯਹੂਦਾ ਨਹੀਂ ਹਨ?+
22 ਸਾਰੇ ਉਸ ਦੀਆਂ ਸਿਫ਼ਤਾਂ ਕਰਨ ਲੱਗੇ ਅਤੇ ਉਸ ਦੀਆਂ ਦਿਲ ਨੂੰ ਜਿੱਤ ਲੈਣ ਵਾਲੀਆਂ ਗੱਲਾਂ ਸੁਣ ਕੇ ਲੋਕ ਹੈਰਾਨ ਰਹਿ ਗਏ+ ਅਤੇ ਕਹਿਣ ਲੱਗੇ: “ਕੀ ਇਹ ਯੂਸੁਫ਼ ਦਾ ਪੁੱਤਰ ਨਹੀਂ?”+
42 ਉਹ ਕਹਿਣ ਲੱਗੇ: “ਭਲਾ ਇਹ ਯੂਸੁਫ਼ ਦਾ ਪੁੱਤਰ ਯਿਸੂ ਨਹੀਂ ਜਿਸ ਦੇ ਮਾਂ-ਪਿਉ ਨੂੰ ਅਸੀਂ ਜਾਣਦੇ ਹਾਂ?+ ਤਾਂ ਫਿਰ ਇਹ ਕਿੱਦਾਂ ਕਹਿ ਸਕਦਾ, ‘ਮੈਂ ਸਵਰਗੋਂ ਆਇਆ ਹਾਂ’?”