-
ਮੱਤੀ 8:28, 29ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
28 ਜਦੋਂ ਉਹ ਝੀਲ ਦੇ ਦੂਜੇ ਪਾਸੇ ਗਦਰੀਨੀਆਂ* ਦੇ ਇਲਾਕੇ ਵਿਚ ਪਹੁੰਚਿਆ, ਤਾਂ ਦੋ ਆਦਮੀ ਕਬਰਸਤਾਨ ਵਿੱਚੋਂ ਨਿਕਲ ਕੇ ਉਸ ਵੱਲ ਆਏ ਜਿਨ੍ਹਾਂ ਨੂੰ ਦੁਸ਼ਟ ਦੂਤ ਚਿੰਬੜੇ ਹੋਏ ਸਨ।+ ਉਹ ਇੰਨੇ ਖੂੰਖਾਰ ਸਨ ਕਿ ਕੋਈ ਵੀ ਉਸ ਰਸਤਿਓਂ ਲੰਘਣ ਦੀ ਹਿੰਮਤ ਨਹੀਂ ਸੀ ਕਰਦਾ। 29 ਅਤੇ ਦੇਖੋ! ਉਨ੍ਹਾਂ ਨੇ ਉੱਚੀ ਆਵਾਜ਼ ਵਿਚ ਕਿਹਾ: “ਹੇ ਪਰਮੇਸ਼ੁਰ ਦੇ ਪੁੱਤਰ, ਤੇਰਾ ਸਾਡੇ ਨਾਲ ਕੀ ਵਾਸਤਾ?+ ਕੀ ਤੂੰ ਮਿਥੇ ਸਮੇਂ ਤੋਂ ਪਹਿਲਾਂ ਸਾਨੂੰ ਸਤਾਉਣ ਆਇਆ ਹੈਂ?”+
-