ਮੱਤੀ 4:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਫਿਰ ਯਿਸੂ ਪੂਰੇ ਗਲੀਲ ਵਿਚ ਗਿਆ+ ਅਤੇ ਉਸ ਨੇ ਉਨ੍ਹਾਂ ਦੇ ਸਭਾ ਘਰਾਂ+ ਵਿਚ ਸਿੱਖਿਆ ਦਿੱਤੀ ਅਤੇ ਰਾਜ ਦੀ ਖ਼ੁਸ਼ ਖ਼ਬਰੀ ਦਾ ਪ੍ਰਚਾਰ ਕੀਤਾ ਅਤੇ ਲੋਕਾਂ ਦੀ ਹਰ ਤਰ੍ਹਾਂ ਦੀ ਬੀਮਾਰੀ ਤੇ ਸਰੀਰ ਦੀ ਕਮਜ਼ੋਰੀ ਨੂੰ ਠੀਕ ਕੀਤਾ।+ ਲੂਕਾ 8:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਫਿਰ ਇਸ ਤੋਂ ਜਲਦੀ ਬਾਅਦ ਉਹ ਪਰਮੇਸ਼ੁਰ ਦੇ ਰਾਜ ਦੀ ਖ਼ੁਸ਼ ਖ਼ਬਰੀ ਦਾ ਪ੍ਰਚਾਰ ਕਰਨ ਲਈ ਸ਼ਹਿਰੋ-ਸ਼ਹਿਰ ਤੇ ਪਿੰਡੋ-ਪਿੰਡ ਗਿਆ+ ਅਤੇ 12 ਰਸੂਲ ਉਸ ਦੇ ਨਾਲ ਸਨ।
23 ਫਿਰ ਯਿਸੂ ਪੂਰੇ ਗਲੀਲ ਵਿਚ ਗਿਆ+ ਅਤੇ ਉਸ ਨੇ ਉਨ੍ਹਾਂ ਦੇ ਸਭਾ ਘਰਾਂ+ ਵਿਚ ਸਿੱਖਿਆ ਦਿੱਤੀ ਅਤੇ ਰਾਜ ਦੀ ਖ਼ੁਸ਼ ਖ਼ਬਰੀ ਦਾ ਪ੍ਰਚਾਰ ਕੀਤਾ ਅਤੇ ਲੋਕਾਂ ਦੀ ਹਰ ਤਰ੍ਹਾਂ ਦੀ ਬੀਮਾਰੀ ਤੇ ਸਰੀਰ ਦੀ ਕਮਜ਼ੋਰੀ ਨੂੰ ਠੀਕ ਕੀਤਾ।+
8 ਫਿਰ ਇਸ ਤੋਂ ਜਲਦੀ ਬਾਅਦ ਉਹ ਪਰਮੇਸ਼ੁਰ ਦੇ ਰਾਜ ਦੀ ਖ਼ੁਸ਼ ਖ਼ਬਰੀ ਦਾ ਪ੍ਰਚਾਰ ਕਰਨ ਲਈ ਸ਼ਹਿਰੋ-ਸ਼ਹਿਰ ਤੇ ਪਿੰਡੋ-ਪਿੰਡ ਗਿਆ+ ਅਤੇ 12 ਰਸੂਲ ਉਸ ਦੇ ਨਾਲ ਸਨ।