ਮੱਤੀ 4:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਅੱਗੇ ਜਾ ਕੇ ਉਸ ਨੇ ਹੋਰ ਦੋ ਭਰਾਵਾਂ ਯਾਕੂਬ ਅਤੇ ਯੂਹੰਨਾ+ ਨੂੰ ਦੇਖਿਆ। ਉਹ ਆਪਣੇ ਪਿਤਾ ਜ਼ਬਦੀ ਨਾਲ ਕਿਸ਼ਤੀ ਵਿਚ ਆਪਣੇ ਜਾਲ਼ ਠੀਕ ਕਰ ਰਹੇ ਸਨ। ਉਸ ਨੇ ਉਨ੍ਹਾਂ ਨੂੰ ਬੁਲਾਇਆ।+ ਮਰਕੁਸ 1:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਥੋੜ੍ਹਾ ਅੱਗੇ ਜਾ ਕੇ ਉਸ ਨੇ ਯਾਕੂਬ ਅਤੇ ਯੂਹੰਨਾ ਨਾਂ ਦੇ ਦੋ ਭਰਾਵਾਂ ਨੂੰ ਦੇਖਿਆ ਜੋ ਜ਼ਬਦੀ ਦੇ ਪੁੱਤਰ ਸਨ। ਉਹ ਆਪਣੀ ਕਿਸ਼ਤੀ ਵਿਚ ਬੈਠੇ ਆਪਣੇ ਜਾਲ਼ ਠੀਕ ਕਰ ਰਹੇ ਸਨ+
21 ਅੱਗੇ ਜਾ ਕੇ ਉਸ ਨੇ ਹੋਰ ਦੋ ਭਰਾਵਾਂ ਯਾਕੂਬ ਅਤੇ ਯੂਹੰਨਾ+ ਨੂੰ ਦੇਖਿਆ। ਉਹ ਆਪਣੇ ਪਿਤਾ ਜ਼ਬਦੀ ਨਾਲ ਕਿਸ਼ਤੀ ਵਿਚ ਆਪਣੇ ਜਾਲ਼ ਠੀਕ ਕਰ ਰਹੇ ਸਨ। ਉਸ ਨੇ ਉਨ੍ਹਾਂ ਨੂੰ ਬੁਲਾਇਆ।+
19 ਥੋੜ੍ਹਾ ਅੱਗੇ ਜਾ ਕੇ ਉਸ ਨੇ ਯਾਕੂਬ ਅਤੇ ਯੂਹੰਨਾ ਨਾਂ ਦੇ ਦੋ ਭਰਾਵਾਂ ਨੂੰ ਦੇਖਿਆ ਜੋ ਜ਼ਬਦੀ ਦੇ ਪੁੱਤਰ ਸਨ। ਉਹ ਆਪਣੀ ਕਿਸ਼ਤੀ ਵਿਚ ਬੈਠੇ ਆਪਣੇ ਜਾਲ਼ ਠੀਕ ਕਰ ਰਹੇ ਸਨ+