ਮੱਤੀ 9:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਅਤੇ ਦੇਖੋ! ਕੁਝ ਲੋਕ ਇਕ ਅਧਰੰਗੀ ਨੂੰ ਮੰਜੀ ਉੱਤੇ ਲੈ ਕੇ ਆਏ। ਉਨ੍ਹਾਂ ਦੀ ਨਿਹਚਾ ਦੇਖ ਕੇ ਯਿਸੂ ਨੇ ਅਧਰੰਗੀ ਨੂੰ ਕਿਹਾ: “ਹੌਸਲਾ ਰੱਖ ਮੇਰੇ ਬੱਚੇ, ਤੇਰੇ ਪਾਪ ਮਾਫ਼ ਹੋ ਗਏ ਹਨ।”+ ਮਰਕੁਸ 2:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਜਦੋਂ ਯਿਸੂ ਨੇ ਉਨ੍ਹਾਂ ਦੀ ਨਿਹਚਾ ਦੇਖੀ,+ ਤਾਂ ਉਸ ਨੇ ਅਧਰੰਗੀ ਨੂੰ ਕਿਹਾ: “ਬੱਚੇ, ਤੇਰੇ ਪਾਪ ਮਾਫ਼ ਹੋ ਗਏ ਹਨ।”+
2 ਅਤੇ ਦੇਖੋ! ਕੁਝ ਲੋਕ ਇਕ ਅਧਰੰਗੀ ਨੂੰ ਮੰਜੀ ਉੱਤੇ ਲੈ ਕੇ ਆਏ। ਉਨ੍ਹਾਂ ਦੀ ਨਿਹਚਾ ਦੇਖ ਕੇ ਯਿਸੂ ਨੇ ਅਧਰੰਗੀ ਨੂੰ ਕਿਹਾ: “ਹੌਸਲਾ ਰੱਖ ਮੇਰੇ ਬੱਚੇ, ਤੇਰੇ ਪਾਪ ਮਾਫ਼ ਹੋ ਗਏ ਹਨ।”+