ਯੂਹੰਨਾ 6:68, 69 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 68 ਸ਼ਮਊਨ ਪਤਰਸ ਨੇ ਜਵਾਬ ਦਿੱਤਾ: “ਪ੍ਰਭੂ, ਅਸੀਂ ਹੋਰ ਕਿਹਦੇ ਕੋਲ ਜਾਈਏ?+ ਹਮੇਸ਼ਾ ਦੀ ਜ਼ਿੰਦਗੀ ਦੇਣ ਵਾਲੀਆਂ ਗੱਲਾਂ ਤਾਂ ਤੇਰੇ ਕੋਲ ਹਨ।+ 69 ਸਾਨੂੰ ਵਿਸ਼ਵਾਸ ਹੈ ਅਤੇ ਅਸੀਂ ਜਾਣ ਗਏ ਹਾਂ ਕਿ ਤੂੰ ਪਰਮੇਸ਼ੁਰ ਦਾ ਪਵਿੱਤਰ ਸੇਵਕ ਹੈਂ।”+
68 ਸ਼ਮਊਨ ਪਤਰਸ ਨੇ ਜਵਾਬ ਦਿੱਤਾ: “ਪ੍ਰਭੂ, ਅਸੀਂ ਹੋਰ ਕਿਹਦੇ ਕੋਲ ਜਾਈਏ?+ ਹਮੇਸ਼ਾ ਦੀ ਜ਼ਿੰਦਗੀ ਦੇਣ ਵਾਲੀਆਂ ਗੱਲਾਂ ਤਾਂ ਤੇਰੇ ਕੋਲ ਹਨ।+ 69 ਸਾਨੂੰ ਵਿਸ਼ਵਾਸ ਹੈ ਅਤੇ ਅਸੀਂ ਜਾਣ ਗਏ ਹਾਂ ਕਿ ਤੂੰ ਪਰਮੇਸ਼ੁਰ ਦਾ ਪਵਿੱਤਰ ਸੇਵਕ ਹੈਂ।”+