35 ਉਸ ਆਦਮੀ ਦੀ ਸੁਣਨ ਦੀ ਸ਼ਕਤੀ ਵਾਪਸ ਆ ਗਈ+ ਅਤੇ ਉਸ ਦੀ ਜ਼ਬਾਨ ਵੀ ਠੀਕ ਹੋ ਗਈ ਅਤੇ ਉਹ ਚੰਗੀ ਤਰ੍ਹਾਂ ਬੋਲਣ ਲੱਗ ਪਿਆ। 36 ਯਿਸੂ ਨੇ ਉਨ੍ਹਾਂ ਨੂੰ ਬੜੀ ਸਖ਼ਤੀ ਨਾਲ ਵਰਜਿਆ ਕਿ ਉਹ ਇਸ ਬਾਰੇ ਕਿਸੇ ਨੂੰ ਨਾ ਦੱਸਣ,+ ਪਰ ਉਹ ਜਿੰਨਾ ਉਨ੍ਹਾਂ ਨੂੰ ਦੱਸਣ ਤੋਂ ਰੋਕਦਾ ਸੀ, ਉਹ ਉੱਨਾ ਹੀ ਜ਼ਿਆਦਾ ਲੋਕਾਂ ਨੂੰ ਦੱਸਦੇ ਸਨ।+