2 ਪਤਰਸ 1:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਜਦੋਂ ਅਸੀਂ ਤੁਹਾਨੂੰ ਆਪਣੇ ਪ੍ਰਭੂ ਯਿਸੂ ਮਸੀਹ ਦੀ ਤਾਕਤ ਅਤੇ ਮੌਜੂਦਗੀ ਬਾਰੇ ਦੱਸਿਆ ਸੀ, ਤਾਂ ਅਸੀਂ ਤੁਹਾਨੂੰ ਇਨਸਾਨਾਂ ਦੁਆਰਾ ਚਤਰਾਈ ਨਾਲ ਘੜੀਆਂ ਝੂਠੀਆਂ ਕਹਾਣੀਆਂ ਦਾ ਸਹਾਰਾ ਲੈ ਕੇ ਨਹੀਂ ਸਿਖਾਇਆ ਸੀ, ਸਗੋਂ ਅਸੀਂ ਉਸ ਦੀ ਮਹਾਨਤਾ ਨੂੰ ਆਪਣੀ ਅੱਖੀਂ ਦੇਖਿਆ ਸੀ।+
16 ਜਦੋਂ ਅਸੀਂ ਤੁਹਾਨੂੰ ਆਪਣੇ ਪ੍ਰਭੂ ਯਿਸੂ ਮਸੀਹ ਦੀ ਤਾਕਤ ਅਤੇ ਮੌਜੂਦਗੀ ਬਾਰੇ ਦੱਸਿਆ ਸੀ, ਤਾਂ ਅਸੀਂ ਤੁਹਾਨੂੰ ਇਨਸਾਨਾਂ ਦੁਆਰਾ ਚਤਰਾਈ ਨਾਲ ਘੜੀਆਂ ਝੂਠੀਆਂ ਕਹਾਣੀਆਂ ਦਾ ਸਹਾਰਾ ਲੈ ਕੇ ਨਹੀਂ ਸਿਖਾਇਆ ਸੀ, ਸਗੋਂ ਅਸੀਂ ਉਸ ਦੀ ਮਹਾਨਤਾ ਨੂੰ ਆਪਣੀ ਅੱਖੀਂ ਦੇਖਿਆ ਸੀ।+