ਕਹਾਉਤਾਂ 18:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਨਾਸ਼ ਤੋਂ ਪਹਿਲਾਂ ਆਦਮੀ ਦੇ ਮਨ ਵਿਚ ਘਮੰਡ ਹੁੰਦਾ ਹੈ+ਅਤੇ ਵਡਿਆਈ ਮਿਲਣ ਤੋਂ ਪਹਿਲਾਂ ਨਿਮਰਤਾ ਹੁੰਦੀ ਹੈ।+ ਮੱਤੀ 18:4, 5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਇਸ ਲਈ ਜਿਹੜਾ ਇਸ ਬੱਚੇ ਵਾਂਗ ਨਿਮਰ ਬਣੇਗਾ, ਉਹੀ ਸਵਰਗ ਦੇ ਰਾਜ ਵਿਚ ਸਭ ਤੋਂ ਵੱਡਾ ਹੋਵੇਗਾ+ 5 ਅਤੇ ਜੋ ਕੋਈ ਮੇਰੀ ਖ਼ਾਤਰ ਇਸ ਤਰ੍ਹਾਂ ਦੇ ਇਕ ਵੀ ਬੱਚੇ ਨੂੰ ਕਬੂਲ ਕਰਦਾ ਹੈ, ਉਹ ਮੈਨੂੰ ਵੀ ਕਬੂਲ ਕਰਦਾ ਹੈ। ਮੱਤੀ 23:11, 12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਤੁਹਾਡੇ ਵਿਚ ਜਿਹੜਾ ਸਾਰਿਆਂ ਤੋਂ ਵੱਡਾ ਹੈ, ਉਹ ਤੁਹਾਡਾ ਸੇਵਕ ਬਣੇ।+ 12 ਜਿਹੜਾ ਆਪਣੇ ਆਪ ਨੂੰ ਉੱਚਾ ਕਰਦਾ ਹੈ, ਉਸ ਨੂੰ ਨੀਵਾਂ ਕੀਤਾ ਜਾਵੇਗਾ+ ਅਤੇ ਜਿਹੜਾ ਆਪਣੇ ਆਪ ਨੂੰ ਨੀਵਾਂ ਕਰਦਾ ਹੈ, ਉਸ ਨੂੰ ਉੱਚਾ ਕੀਤਾ ਜਾਵੇਗਾ।+
4 ਇਸ ਲਈ ਜਿਹੜਾ ਇਸ ਬੱਚੇ ਵਾਂਗ ਨਿਮਰ ਬਣੇਗਾ, ਉਹੀ ਸਵਰਗ ਦੇ ਰਾਜ ਵਿਚ ਸਭ ਤੋਂ ਵੱਡਾ ਹੋਵੇਗਾ+ 5 ਅਤੇ ਜੋ ਕੋਈ ਮੇਰੀ ਖ਼ਾਤਰ ਇਸ ਤਰ੍ਹਾਂ ਦੇ ਇਕ ਵੀ ਬੱਚੇ ਨੂੰ ਕਬੂਲ ਕਰਦਾ ਹੈ, ਉਹ ਮੈਨੂੰ ਵੀ ਕਬੂਲ ਕਰਦਾ ਹੈ।
11 ਤੁਹਾਡੇ ਵਿਚ ਜਿਹੜਾ ਸਾਰਿਆਂ ਤੋਂ ਵੱਡਾ ਹੈ, ਉਹ ਤੁਹਾਡਾ ਸੇਵਕ ਬਣੇ।+ 12 ਜਿਹੜਾ ਆਪਣੇ ਆਪ ਨੂੰ ਉੱਚਾ ਕਰਦਾ ਹੈ, ਉਸ ਨੂੰ ਨੀਵਾਂ ਕੀਤਾ ਜਾਵੇਗਾ+ ਅਤੇ ਜਿਹੜਾ ਆਪਣੇ ਆਪ ਨੂੰ ਨੀਵਾਂ ਕਰਦਾ ਹੈ, ਉਸ ਨੂੰ ਉੱਚਾ ਕੀਤਾ ਜਾਵੇਗਾ।+