-
ਮੱਤੀ 13:16, 17ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
16 “ਪਰ ਧੰਨ ਹੋ ਤੁਸੀਂ ਕਿਉਂਕਿ ਤੁਹਾਡੀਆਂ ਅੱਖਾਂ ਦੇਖਦੀਆਂ ਹਨ ਅਤੇ ਤੁਹਾਡੇ ਕੰਨ ਸੁਣਦੇ ਹਨ।+ 17 ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜਿਹੜੀਆਂ ਚੀਜ਼ਾਂ ਤੁਸੀਂ ਦੇਖ ਰਹੇ ਹੋ, ਉਨ੍ਹਾਂ ਚੀਜ਼ਾਂ ਨੂੰ ਬਹੁਤ ਸਾਰੇ ਨਬੀ ਅਤੇ ਧਰਮੀ ਬੰਦੇ ਦੇਖਣਾ ਚਾਹੁੰਦੇ ਸਨ, ਪਰ ਦੇਖ ਨਾ ਸਕੇ+ ਅਤੇ ਜਿਹੜੀਆਂ ਗੱਲਾਂ ਤੁਸੀਂ ਸੁਣ ਰਹੇ ਹੋ, ਉਹ ਉਨ੍ਹਾਂ ਨੂੰ ਸੁਣਨਾ ਚਾਹੁੰਦੇ ਸਨ, ਪਰ ਸੁਣ ਨਾ ਸਕੇ।
-