ਮੱਤੀ 19:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਦੇਖੋ! ਇਕ ਨੌਜਵਾਨ ਨੇ ਉਸ ਕੋਲ ਆ ਕੇ ਪੁੱਛਿਆ: “ਗੁਰੂ ਜੀ, ਹਮੇਸ਼ਾ ਦੀ ਜ਼ਿੰਦਗੀ ਪਾਉਣ ਲਈ ਮੈਂ ਕਿਹੜੇ ਚੰਗੇ ਕੰਮ ਕਰਾਂ?”+ ਮਰਕੁਸ 10:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਜਦੋਂ ਉਹ ਜਾ ਰਿਹਾ ਸੀ, ਤਾਂ ਰਾਹ ਵਿਚ ਇਕ ਆਦਮੀ ਉਸ ਕੋਲ ਭੱਜਾ ਆਇਆ ਅਤੇ ਉਸ ਦੇ ਸਾਮ੍ਹਣੇ ਗੋਡੇ ਟੇਕ ਕੇ ਪੁੱਛਿਆ: “ਚੰਗੇ ਗੁਰੂ ਜੀ, ਮੈਂ ਹਮੇਸ਼ਾ ਦੀ ਜ਼ਿੰਦਗੀ ਪਾਉਣ ਲਈ ਕੀ ਕਰਾਂ?”+ ਲੂਕਾ 18:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਯਹੂਦੀਆਂ ਦੇ ਇਕ ਆਗੂ ਨੇ ਉਸ ਨੂੰ ਪੁੱਛਿਆ: “ਚੰਗੇ ਗੁਰੂ ਜੀ, ਮੈਂ ਹਮੇਸ਼ਾ ਦੀ ਜ਼ਿੰਦਗੀ ਪਾਉਣ ਲਈ ਕੀ ਕਰਾਂ?”+
16 ਦੇਖੋ! ਇਕ ਨੌਜਵਾਨ ਨੇ ਉਸ ਕੋਲ ਆ ਕੇ ਪੁੱਛਿਆ: “ਗੁਰੂ ਜੀ, ਹਮੇਸ਼ਾ ਦੀ ਜ਼ਿੰਦਗੀ ਪਾਉਣ ਲਈ ਮੈਂ ਕਿਹੜੇ ਚੰਗੇ ਕੰਮ ਕਰਾਂ?”+
17 ਜਦੋਂ ਉਹ ਜਾ ਰਿਹਾ ਸੀ, ਤਾਂ ਰਾਹ ਵਿਚ ਇਕ ਆਦਮੀ ਉਸ ਕੋਲ ਭੱਜਾ ਆਇਆ ਅਤੇ ਉਸ ਦੇ ਸਾਮ੍ਹਣੇ ਗੋਡੇ ਟੇਕ ਕੇ ਪੁੱਛਿਆ: “ਚੰਗੇ ਗੁਰੂ ਜੀ, ਮੈਂ ਹਮੇਸ਼ਾ ਦੀ ਜ਼ਿੰਦਗੀ ਪਾਉਣ ਲਈ ਕੀ ਕਰਾਂ?”+