ਮਰਕੁਸ 11:25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 ਨਾਲੇ ਜਦ ਤੁਸੀਂ ਪ੍ਰਾਰਥਨਾ ਕਰਨ ਲਈ ਖੜ੍ਹੇ ਹੋਵੋ, ਤਾਂ ਤੁਹਾਡੇ ਮਨ ਵਿਚ ਕਿਸੇ ਲਈ ਜੋ ਵੀ ਗਿਲਾ-ਸ਼ਿਕਵਾ ਹੈ, ਉਸ ਨੂੰ ਮਾਫ਼ ਕਰੋ ਤਾਂਕਿ ਸਵਰਗ ਵਿਚ ਤੁਹਾਡਾ ਪਿਤਾ ਤੁਹਾਡੇ ਗੁਨਾਹ ਵੀ ਮਾਫ਼ ਕਰੇ।”+ ਅਫ਼ਸੀਆਂ 4:32 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 32 ਇਸ ਦੀ ਬਜਾਇ, ਇਕ-ਦੂਜੇ ਲਈ ਦਇਆ ਦਿਖਾਓ ਅਤੇ ਹਮਦਰਦੀ ਨਾਲ ਪੇਸ਼ ਆਓ+ ਅਤੇ ਇਕ-ਦੂਜੇ ਨੂੰ ਦਿਲੋਂ ਮਾਫ਼ ਕਰੋ, ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਦੁਆਰਾ ਤੁਹਾਨੂੰ ਦਿਲੋਂ ਮਾਫ਼ ਕੀਤਾ ਹੈ।+ ਕੁਲੁੱਸੀਆਂ 3:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਜੇ ਕਿਸੇ ਨੇ ਤੁਹਾਨੂੰ ਕਿਸੇ ਗੱਲੋਂ ਨਾਰਾਜ਼ ਕੀਤਾ ਵੀ ਹੈ,+ ਤਾਂ ਵੀ ਤੁਸੀਂ ਇਕ-ਦੂਜੇ ਦੀ ਸਹਿੰਦੇ ਰਹੋ ਅਤੇ ਇਕ-ਦੂਜੇ ਨੂੰ ਦਿਲੋਂ ਮਾਫ਼ ਕਰਦੇ ਰਹੋ।+ ਜਿਵੇਂ ਯਹੋਵਾਹ* ਨੇ ਤੁਹਾਨੂੰ ਦਿਲੋਂ ਮਾਫ਼ ਕੀਤਾ ਹੈ, ਤੁਸੀਂ ਵੀ ਇਸੇ ਤਰ੍ਹਾਂ ਕਰੋ।+
25 ਨਾਲੇ ਜਦ ਤੁਸੀਂ ਪ੍ਰਾਰਥਨਾ ਕਰਨ ਲਈ ਖੜ੍ਹੇ ਹੋਵੋ, ਤਾਂ ਤੁਹਾਡੇ ਮਨ ਵਿਚ ਕਿਸੇ ਲਈ ਜੋ ਵੀ ਗਿਲਾ-ਸ਼ਿਕਵਾ ਹੈ, ਉਸ ਨੂੰ ਮਾਫ਼ ਕਰੋ ਤਾਂਕਿ ਸਵਰਗ ਵਿਚ ਤੁਹਾਡਾ ਪਿਤਾ ਤੁਹਾਡੇ ਗੁਨਾਹ ਵੀ ਮਾਫ਼ ਕਰੇ।”+
32 ਇਸ ਦੀ ਬਜਾਇ, ਇਕ-ਦੂਜੇ ਲਈ ਦਇਆ ਦਿਖਾਓ ਅਤੇ ਹਮਦਰਦੀ ਨਾਲ ਪੇਸ਼ ਆਓ+ ਅਤੇ ਇਕ-ਦੂਜੇ ਨੂੰ ਦਿਲੋਂ ਮਾਫ਼ ਕਰੋ, ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਦੁਆਰਾ ਤੁਹਾਨੂੰ ਦਿਲੋਂ ਮਾਫ਼ ਕੀਤਾ ਹੈ।+
13 ਜੇ ਕਿਸੇ ਨੇ ਤੁਹਾਨੂੰ ਕਿਸੇ ਗੱਲੋਂ ਨਾਰਾਜ਼ ਕੀਤਾ ਵੀ ਹੈ,+ ਤਾਂ ਵੀ ਤੁਸੀਂ ਇਕ-ਦੂਜੇ ਦੀ ਸਹਿੰਦੇ ਰਹੋ ਅਤੇ ਇਕ-ਦੂਜੇ ਨੂੰ ਦਿਲੋਂ ਮਾਫ਼ ਕਰਦੇ ਰਹੋ।+ ਜਿਵੇਂ ਯਹੋਵਾਹ* ਨੇ ਤੁਹਾਨੂੰ ਦਿਲੋਂ ਮਾਫ਼ ਕੀਤਾ ਹੈ, ਤੁਸੀਂ ਵੀ ਇਸੇ ਤਰ੍ਹਾਂ ਕਰੋ।+