ਮੱਤੀ 7:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਇਸ ਲਈ, ਜੇ ਤੁਸੀਂ ਪਾਪੀ ਹੁੰਦੇ ਹੋਏ ਵੀ ਆਪਣੇ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ, ਤਾਂ ਇਸ ਗੱਲ ਦਾ ਪੂਰਾ ਭਰੋਸਾ ਰੱਖੋ ਕਿ ਤੁਹਾਡਾ ਪਿਤਾ, ਜੋ ਸਵਰਗ ਵਿਚ ਹੈ, ਉਨ੍ਹਾਂ ਨੂੰ ਚੰਗੀਆਂ ਚੀਜ਼ਾਂ ਜ਼ਰੂਰ ਦੇਵੇਗਾ+ ਜੋ ਉਸ ਤੋਂ ਮੰਗਦੇ ਹਨ!+ ਯਾਕੂਬ 1:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਹਰ ਚੰਗੀ ਦਾਤ ਅਤੇ ਉੱਤਮ ਸੁਗਾਤ ਉੱਪਰੋਂ+ ਯਾਨੀ ਆਕਾਸ਼ ਦੀਆਂ ਜੋਤਾਂ ਦੇ ਸਿਰਜਣਹਾਰ ਤੋਂ ਮਿਲਦੀ ਹੈ+ ਅਤੇ ਉਹ ਕਦੀ ਬਦਲਦਾ ਨਹੀਂ, ਜਿਵੇਂ ਪਰਛਾਵੇਂ ਬਦਲ ਜਾਂਦੇ ਹਨ।+
11 ਇਸ ਲਈ, ਜੇ ਤੁਸੀਂ ਪਾਪੀ ਹੁੰਦੇ ਹੋਏ ਵੀ ਆਪਣੇ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ, ਤਾਂ ਇਸ ਗੱਲ ਦਾ ਪੂਰਾ ਭਰੋਸਾ ਰੱਖੋ ਕਿ ਤੁਹਾਡਾ ਪਿਤਾ, ਜੋ ਸਵਰਗ ਵਿਚ ਹੈ, ਉਨ੍ਹਾਂ ਨੂੰ ਚੰਗੀਆਂ ਚੀਜ਼ਾਂ ਜ਼ਰੂਰ ਦੇਵੇਗਾ+ ਜੋ ਉਸ ਤੋਂ ਮੰਗਦੇ ਹਨ!+
17 ਹਰ ਚੰਗੀ ਦਾਤ ਅਤੇ ਉੱਤਮ ਸੁਗਾਤ ਉੱਪਰੋਂ+ ਯਾਨੀ ਆਕਾਸ਼ ਦੀਆਂ ਜੋਤਾਂ ਦੇ ਸਿਰਜਣਹਾਰ ਤੋਂ ਮਿਲਦੀ ਹੈ+ ਅਤੇ ਉਹ ਕਦੀ ਬਦਲਦਾ ਨਹੀਂ, ਜਿਵੇਂ ਪਰਛਾਵੇਂ ਬਦਲ ਜਾਂਦੇ ਹਨ।+