ਮੱਤੀ 23:6, 7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਉਹ ਦਾਅਵਤਾਂ ਵਿਚ ਖ਼ਾਸ ਥਾਵਾਂ ਉੱਤੇ ਬੈਠਣਾ ਅਤੇ ਸਭਾ ਘਰਾਂ ਵਿਚ ਅੱਗੇ ਹੋ-ਹੋ ਕੇ* ਬੈਠਣਾ ਪਸੰਦ ਕਰਦੇ ਹਨ+ 7 ਅਤੇ ਚਾਹੁੰਦੇ ਹਨ ਕਿ ਬਾਜ਼ਾਰਾਂ ਵਿਚ ਲੋਕ ਉਨ੍ਹਾਂ ਨੂੰ ਸਲਾਮਾਂ ਕਰਨ ਅਤੇ ਗੁਰੂ ਜੀ* ਕਹਿ ਕੇ ਸਤਿਕਾਰਨ।
6 ਉਹ ਦਾਅਵਤਾਂ ਵਿਚ ਖ਼ਾਸ ਥਾਵਾਂ ਉੱਤੇ ਬੈਠਣਾ ਅਤੇ ਸਭਾ ਘਰਾਂ ਵਿਚ ਅੱਗੇ ਹੋ-ਹੋ ਕੇ* ਬੈਠਣਾ ਪਸੰਦ ਕਰਦੇ ਹਨ+ 7 ਅਤੇ ਚਾਹੁੰਦੇ ਹਨ ਕਿ ਬਾਜ਼ਾਰਾਂ ਵਿਚ ਲੋਕ ਉਨ੍ਹਾਂ ਨੂੰ ਸਲਾਮਾਂ ਕਰਨ ਅਤੇ ਗੁਰੂ ਜੀ* ਕਹਿ ਕੇ ਸਤਿਕਾਰਨ।