ਰੋਮੀਆਂ 12:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਆਪਣੀ ਉਮੀਦ ਕਰਕੇ ਖ਼ੁਸ਼ ਰਹੋ। ਧੀਰਜ ਨਾਲ ਕਸ਼ਟ ਸਹੋ।+ ਪ੍ਰਾਰਥਨਾ ਕਰਨ ਵਿਚ ਲੱਗੇ ਰਹੋ।+ ਅਫ਼ਸੀਆਂ 6:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਇਸ ਦੇ ਨਾਲ-ਨਾਲ ਹਰ ਮੌਕੇ ʼਤੇ ਪਵਿੱਤਰ ਸ਼ਕਤੀ ਦੁਆਰਾ+ ਪਰਮੇਸ਼ੁਰ ਨੂੰ ਹਰ ਤਰ੍ਹਾਂ ਦੀ ਪ੍ਰਾਰਥਨਾ ਅਤੇ ਫ਼ਰਿਆਦ ਕਰਦੇ ਰਹੋ।+ ਇਸ ਤਰ੍ਹਾਂ ਕਰਨ ਲਈ ਜਾਗਦੇ ਰਹੋ ਅਤੇ ਸਾਰੇ ਪਵਿੱਤਰ ਸੇਵਕਾਂ ਲਈ ਹਰ ਵੇਲੇ ਫ਼ਰਿਆਦ ਕਰਦੇ ਰਹੋ। ਫ਼ਿਲਿੱਪੀਆਂ 4:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਕਿਸੇ ਗੱਲ ਦੀ ਚਿੰਤਾ ਨਾ ਕਰੋ,+ ਸਗੋਂ ਹਰ ਗੱਲ ਬਾਰੇ ਪਰਮੇਸ਼ੁਰ ਨੂੰ ਪ੍ਰਾਰਥਨਾ, ਫ਼ਰਿਆਦ, ਧੰਨਵਾਦ ਤੇ ਬੇਨਤੀ ਕਰੋ+ ਕੁਲੁੱਸੀਆਂ 4:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਪ੍ਰਾਰਥਨਾ ਕਰਨ ਵਿਚ ਲੱਗੇ ਰਹੋ+ ਅਤੇ ਇਸ ਮਾਮਲੇ ਵਿਚ ਸਚੇਤ ਰਹੋ ਅਤੇ ਪਰਮੇਸ਼ੁਰ ਦਾ ਧੰਨਵਾਦ ਕਰੋ।+ 1 ਥੱਸਲੁਨੀਕੀਆਂ 5:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਲਗਾਤਾਰ ਪ੍ਰਾਰਥਨਾ ਕਰਦੇ ਰਹੋ।+
18 ਇਸ ਦੇ ਨਾਲ-ਨਾਲ ਹਰ ਮੌਕੇ ʼਤੇ ਪਵਿੱਤਰ ਸ਼ਕਤੀ ਦੁਆਰਾ+ ਪਰਮੇਸ਼ੁਰ ਨੂੰ ਹਰ ਤਰ੍ਹਾਂ ਦੀ ਪ੍ਰਾਰਥਨਾ ਅਤੇ ਫ਼ਰਿਆਦ ਕਰਦੇ ਰਹੋ।+ ਇਸ ਤਰ੍ਹਾਂ ਕਰਨ ਲਈ ਜਾਗਦੇ ਰਹੋ ਅਤੇ ਸਾਰੇ ਪਵਿੱਤਰ ਸੇਵਕਾਂ ਲਈ ਹਰ ਵੇਲੇ ਫ਼ਰਿਆਦ ਕਰਦੇ ਰਹੋ।